Breaking News :

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

October 2, 2026

ਬੱਸ ਅੱਡੇ ਨੇੜੇ ਪਾਣੀ ਵਾਲੀ ਟੈਂਕੀ ‘ਤੇ ਚੜ੍ਹੇ ਟੈੱਟ ਪਾਸ ਅਧਿਆਪਕ, ਪ੍ਰਸ਼ਾਸਨ ਨੂੰ ਪਈਆਂਂ ਭਾਜੜਾਂ

ਜਲੰਧਰ : ਮਹਾਨਗਰ ਦੇ ਬੱਸ ਅੱਡੇ ਅੱਜ ਟੈੱਟ ਪਾਸ ਬੀਐੱਡ ਆਪਣੀਆਂ ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ। ਅਧਿਅਪਕਾਂ ਦੇ ਪਾਣੀ ਵਾਲੀ ਟੈਂਕੀ ਉਪਰ ਚੜ੍ਹਨ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨ ਤੇ ਪੁਲਿਸ ਨੂੰ ਹਫੜਾ ਦਫੜੀ ਪੈ ਗਈ ਅਤੇ ਪੁਲਿਸ ਤੁਰੰਤ ਮੌਕੇ ਉਤੇ ਪਹੁੰਚ ਗਈ। ਬੀਐੱਡ ਟੈੱਟ ਪਾਸ ਅਧਿਆਪਕਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਅਧਿਆਪਕ ਯੋਗਤਾ ਟੈਸਟ ਪਾਸ ਕਰਨ ਦੇ ਬਾਵਜੂਦ ਵੀ ਕਈ ਸਾਲਾਂ ਤੋਂ ਨੌਕਰੀ ਨਹੀਂ ਦਿੱਤੀ ਜਾ ਰਹੀ। ਇੱਥੇ ਦੱਸਣਯੋਗ ਹੈ ਕਿ ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪਰਗਟ ਸਿੰਘ ਜਦੋਂ ਤੋਂ ਸੂਬੇ ਦੇ ਸਿੱਖਿਆ ਮੰਤਰੀ ਬਣੇ ਹਨ, ਉਦੋਂ ਤੋਂ ਹੀ ਸ਼ਹਿਰ ਵਿਚ ਅਧਿਆਪਕਾਂ ਦੀਆਂ ਵੱਖ ਵੱਖ ਜਥੇਬੰਦੀਆਂ ਵਲੋਂ ਇੱਥੇ ਧਰਨੇ ਪ੍ਰਦਰਸ਼ਨ ਕਰਨੇ ਸ਼ੁਰੂ ਕਰ ਦਿੱਤੇ ਹੋਏ ਹਨ। ਅੱਜ ਟੈੱਟ ਪਾਸ ਅਧਿਆਪਕ ਨੌਕਰੀ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਉਪਰ ਚੜ੍ਹ ਗਏ ਹਨ।

Vinkmag ad
Share Our Daily Posts

News Desk

Read Previous

ਜਲੰਧਰ ਦੇ ਕਈ ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਨਵੀਂ ਜ਼ਿੰਮੇਵਾਰੀ

Read Next

ਟਿਕਰੀ ਬਾਰਡਰ ‘ਤੇ ਟਿੱਪਰ ਨੇ ਕੁਚਲੀਆਂ ਮਾਨਸਾ ਜ਼ਿਲ੍ਹੇ ਦੀਆਂ ਔਰਤਾਂ, 3 ਦੀ ਮੌਤ, ਮੁਲਜ਼ਮ ਡਰਾਈਵਰ ਗ੍ਰਿਫ਼ਤਾਰ