Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਬੀਜੇਪੀ ਦਫਤਰ ਪਹੁੰਚੇ ਕਿਸਾਨ, ਕਾਲੇ ਝੰਡੇ ਦਿਖਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਚੰਡੀਗਡ਼੍ਹ : ਚੰਡੀਗਡ਼੍ਹ ਵਿਖੇ 37 ਸੈਕਟਰ ਵਿਚ ਭਾਜਪਾ ਦੇ ਦਫ਼ਤਰ ਦੇ ਬਾਹਰ ਪੁੱਜੇ ਕਿਸਾਨਾਂ ਨੂੰ ਚੰਡੀਗਡ਼੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੂੰ ਬੱਸਾਂ ਭਰ ਕੇ ਨੇਡ਼ਲੇ ਪੁਲਿਸ ਸਟੇਸ਼ਨ ਲਿਜਾਇਆ ਗਿਆ।

ਦੱਸ ਦੇਈਏ ਕਿ ਭਾਜਪਾ ਦੇ 4 ਕੇਂਦਰੀ ਮੰਤਰੀ ਅੱਜ ਪੰਜਾਬ ਦੀ ਬੀਜੇਪੀ ਲੀਡਰਸ਼ਿਪ ਨਾਲ ਗੱਲਬਾਤ ਕਰਨ ਆਏ ਹੋਏ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਜਥੇਬੰਦੀਆਂ ਦੇ ਲੀਡਰ ਅਤੇ ਵਰਕਰ ਪਹੁੰਚੇ ਤੇ ਕਾਲੀਆਂ ਝੰਡੀਆਂ ਦਿਖਾ ਕੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਸਨ। ਪੁਲਿਸ ਨੇ ਧੱਕੇਸ਼ਾਹੀ ਕਰਦਿਆਂ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ ਤੇ ਬੱਸਾਂ ਵਿਚ ਭਰ ਕੇ ਲੈ ਗਈ।

ਜ਼ਿਕਰਯੋਗ ਹੈ ਕਿ ਅੱਜ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਚੰਡੀਗਡ਼੍ਹ ਇਕ ਸਮਾਗਮ ਵਿਚ ਭਾਗ ਲੈਣ ਲਈ ਪਹੁੰਚੇ ਹੋਏ ਸਨ। ਜਦੋਂ ਕਿਸਾਨਾਂ ਨੂੰ ਉਨ੍ਹਾਂ ਦੀ ਆਮਦ ਦਾ ਪਤਾ ਲੱਗਾ ਤਾਂ ਕਿਸਾਨਾਂ ਵੱਲੋਂ ਹੈਲੀਪੈਡ ’ਤੇ ਕਬਜ਼ਾ ਕਰ ਲਿਆ ਗਿਆ।

ਇਸ ਦੌਰਾਨ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਨੇ ਕਿਸਾਨਾਂ ਤੋਂ ਮਾਫੀ ਵੀ ਮੰਗੀ।

Vinkmag ad
Share Our Daily Posts

News Desk

Read Previous

ਉਪ ਮੁੱਖ ਮੰਤਰੀ ਵੱਲੋਂ ਨਾਕਿਆਂ ਦੀ ਅਚਨਚੇਤੀ ਚੈਕਿੰਗ, ਚਾਰ ਪੁਲਿਸ ਕਰਮੀ ਮੁਅੱਤਲ

Read Next

ਮਾਲੇਰਕੋਟਲਾ ’ਚ ਮੁੱਖ ਮੰਤਰੀ ਚੰਨੀ ਦਾ ਜ਼ਬਰਦਸਤ ਵਿਰੋਧ, ਕਿਸਾਨਾਂ ਨੇ ਬੱਸਾਂ ਪਿੱਛੇ ਚੰਨੀ ਦੇ ਪੋਸਟਰਾਂ ’ਤੇ ਫੇਰੀ ਕਾਲਖ