Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 9, 2026

ਠੇਕੇ ਬੰਦ ਹੋਣ ਤੋਂ ਬਾਅਦ ਸ਼ਰਾਬ ਪਿਲਾਉਂਦਾ ਠੇਕਾ ਮੁਲਾਜ਼ਮ ਗਿ੍ਫ਼ਤਾਰ

ਜੇਐੱਨਐੱਨ, ਜਲੰਧਰ : ਸਿਟੀ ਰੇਲਵੇ ਸਟੇਸ਼ਨ ਕੋਲ ਦੇਰ ਰਾਤ ਪੁਲਿਸ ਨੇ ਸ਼ਰਾਬ ਠੇਕੇ ਬੰਦ ਹੋ ਜਾਣ ਤੋਂ ਬਾਅਦ ਗਾਹਕਾਂ ਨੂੰ ਸ਼ਰਾਬ ਪਿਲਾਉਂਦੇ ਇਕ ਠੇਕਾ ਮੁਲਾਜ਼ਮ ਨੂੰ ਗਿ੍ਫ਼ਤਾਰ ਕਰ ਲਿਆ। ਗਿ੍ਫ਼ਤਾਰ ਮੁਲਜ਼ਮ ਦੀ ਪਛਾਣ ਸ਼ਿਵ ਕੁਮਾਰ ਪੁੱਤਰ ਹੁਕਮੀ ਰਾਮ ਵਾਸੀ ਚੰਬਾ ਹਿਮਾਚਲ ਹਾਲ ਵਾਸੀ ਭਗਤ ਸਿੰਘ ਚੌਕ ਵਜੋਂ ਹੋਈ ਹੈ। ਗਿ੍ਫ਼ਤਾਰ ਮੁਲਜ਼ਮ ਦੇ ਕਬਜ਼ੇ ‘ਚੋਂ ਪੁਲਿਸ ਨੇ ਚਾਰ ਬੋਤਲਾਂ ਸ਼ਰਾਬ ਬਰਾਮਦ ਕਰਦੇ ਹੋਏ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Vinkmag ad
Share Our Daily Posts

News Desk

Read Previous

ਮਾਂ ਬਾਹਰ ਬੈਠੀ ਰਹੀ, ਕਮਰੇ ‘ਚ 18 ਸਾਲਾ ਧੀ ਨੇ ਫਾਹਾ ਲੈ ਕੇ ਦਿੱਤੀ ਜਾਨ

Read Next

ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਫਾਈਨਾਂਸ ਕੰਪਨੀ ਦੀ ਬ੍ਰਾਂਚ ’ਚ ਡਾਕਾ, ਪਿਸਤੌਲ ਦੇ ਜ਼ੋਰ ’ਤੇ ਤਿਜੌਰੀ ‘ਚੋਂ ਲੁੱਟੇ ਲੱਖਾਂ ਰੁਪਏ