Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਲੁਧਿਆਣਾ ’ਚ 100 ਦੇ ਪਾਰ ਹੋਇਆ ਡੀਜ਼ਲ, ਜਨਵਰੀ 2021 ਤੋਂ ਹੁਣ ਤਕ 24 ਰੁਪਏ ਪ੍ਰਤੀ ਲੀਟਰ ਹੋਇਆ ਇਜਾਫਾ

ਜੇਐਨਐਨ, ਲੁਧਿਆਣਾ : ਪਿਛਲੇ ਕੁਝ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਇਜਾਫਾ ਦਰਜ ਕੀਤਾ ਜਾ ਰਿਹਾ ਹੈ। ਪੈਟਰੋ ਉਤਪਾਦਾਂ ਦੀਆਂ ਕੀਮਤਾਂ ਵਿਚ ਰੋਜ਼ਾਨਾ ਨਵੇਂ ਰਿਕਾਰਡ ਬਣ ਰਹੇ ਹਨ। ਲੁਧਿਆਣਾ ਵਿਚ ਅੱਜ ਡੀਜ਼ਲ ਦੀਆਂ ਕੀਮਤਾਂ ਵੀ 100 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦਕਿ ਪੈਟਰੋਲ ਦੀ ਕੀਮਤ ਵੀ 110 ਰੁਪਏ ਤੋਂ ਜ਼ਿਆਦਾ ਹੋ ਗਈ ਹੈ। ਸ਼ਹਿਰ ਵਿਚ ਪੈਟਰੋਲ ਦਾ ਰੇਟ ਅੱਜ 110.18 ਰੁਪਏ ਪ੍ਰਤੀ ਲੀਟਰ ’ਤੇ ਪਹੁੰਚ ਗਿਆ ਹੈ। ਪੈਟਰੋ ਉਤਪਾਦਾਂ ਦੀ ਵੱਧ ਰਹੀ ਕੀਮਤ ਤੋਂ ਆਮ ਆਦਮੀ, ਕਿਸਾਨ ਤੋਂ ਲੈ ਕੇ ਉਦਯੋਗ ਵਪਾਰ ਜਗਤ ਤਕ ਸਾਰੇ ਪਰੇਸ਼ਾਨ ਹੈ ਪੈਟਰੋ ਉਤਪਾਦਾਂ ਦੇ ਰੇਟ ਵੱਧਣ ਨਾਲ ਮਹਿੰਗਾਈ ਵੀ ਚੌਤਰਫ਼ਾ ਵੱਧ ਰਹੀ ਹੈ ਪਰ ਸਰਕਾਰਾਂ ਨੂੰ ਇਸ ਦੀ ਕੋਈ ਚਿੰਤਾ ਨਹੀਂ ਹੈ।

ਜਾਣਕਾਰੀ ਮੁਤਾਬਕ ਜਨਵਰੀ 2021 ਤੋਂ ਹੁਣ ਤੱਕ ਡੀਜ਼ਲ ਦੀਆਂ ਕੀਮਤਾਂ ‘ਚ 24 ਰੁਪਏ ਪ੍ਰਤੀ ਲੀਟਰ ਤੋਂ ਜ਼ਿਆਦਾ ਦਾ ਵਾਧਾ ਹੋਇਆ ਹੈ। ਜਦਕਿ ਪੈਟਰੋਲ ਦੀ ਕੀਮਤ ‘ਚ ਕਰੀਬ 25 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਲੋਕਾਂ ਦਾ ਤਰਕ ਹੈ ਕਿ ਜਿੱਥੇ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਦਾ ਬੋਝ ਆਮ ਆਦਮੀ ’ਤੇ ਪੈ ਰਿਹਾ ਹੈ, ਉਥੇ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਕਮਾਈ ਵਿੱਚ ਵਾਧਾ ਹੋ ਰਿਹਾ ਹੈ।

ਦੂਜੇ ਪਾਸੇ ਪੈਟਰੋ ਉਤਪਾਦਾਂ ਦੀ ਮਹਿੰਗਾਈ ਤੋਂ ਪੰਪ ਮਾਲਕ ਵੀ ਪ੍ਰੇਸ਼ਾਨ ਹਨ। ਸੁਖਮਨੀ ਪੈਟਰੋਲ ਪੰਪ ਦੇ ਸੰਚਾਲਕ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਦੋ ਸਾਲ ਪਹਿਲਾਂ ਜਦੋਂ ਪੈਟਰੋਲ ਦੀ ਕੀਮਤ 65 ਰੁਪਏ ਦੇ ਕਰੀਬ ਸੀ ਤਾਂ ਵੀਹ ਹਜ਼ਾਰ ਲੀਟਰ ਦਾ ਟਰੱਕ 13 ਲੱਖ ਰੁਪਏ ਦਾ ਆਉਂਦਾ ਸੀ ਪਰ ਹੁਣ ਪੈਟਰੋਲ ਦਾ ਟਰੱਕ 21 ਰੁਪਏ ਦਾ ਆ ਰਿਹਾ ਹੈ | ਲੱਖ ਪੈਟਰੋਲ ਪੰਪ ਮਾਲਕਾਂ ਦਾ ਨਿਵੇਸ਼ ਵਧਿਆ ਹੈ। ਜਦਕਿ ਅੱਜ ਵੀ ਉਨ੍ਹਾਂ ਨੂੰ ਉਹੀ ਕਮਿਸ਼ਨ ਮਿਲ ਰਿਹਾ ਹੈ।

Vinkmag ad
Share Our Daily Posts

News Desk

Read Previous

ਹਥਿਆਰਬੰਦ ਲੁਟੇਰਿਆਂ ਨੇ ਮਾਰਿਆ ਫਾਈਨਾਂਸ ਕੰਪਨੀ ਦੀ ਬ੍ਰਾਂਚ ’ਚ ਡਾਕਾ, ਪਿਸਤੌਲ ਦੇ ਜ਼ੋਰ ’ਤੇ ਤਿਜੌਰੀ ‘ਚੋਂ ਲੁੱਟੇ ਲੱਖਾਂ ਰੁਪਏ

Read Next

ਇਕ ਦਰਜਨ ਦੇ ਕਰੀਬ ਲੋਕਾਂ ਨੇ ਚਲਾਈਆਂ ਘਰ ‘ਤੇ ਗੋਲ਼ੀਆਂ, ਨੌਜਵਾਨ ਨੇ ਭੱਜ ਕੇ ਬਚਾਈ ਜਾਨ