Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਇਕ ਦਰਜਨ ਦੇ ਕਰੀਬ ਲੋਕਾਂ ਨੇ ਚਲਾਈਆਂ ਘਰ ‘ਤੇ ਗੋਲ਼ੀਆਂ, ਨੌਜਵਾਨ ਨੇ ਭੱਜ ਕੇ ਬਚਾਈ ਜਾਨ

ਝਬਾਲ : ਝਬਾਲ ਦੇ ਪਿੰਡ ਜਗਤਪੁਰਾ ਵਿਖੇ ਇਕ ਦਰਜਨ ਦੇ ਕਰੀਬ ਲੋਕਾਂ ਨੇ ਕਥਿਤ ਤੌਰ ’ਤੇ ਪਿੰਡ ਦੇ ਹੀ ਇਕ ਘਰ ’ਤੇ ਗੋਲੀ ਚਲਾਈਆਂ। ਜਿਸ ਦੌਰਾਨ ਘਰ ਵਿਚ ਰਹਿੰਦੇ ਨੌਜਵਾਨ ਨੇ ਭੱਜ ਕੇ ਆਪਣੀ ਜਾਨ ਬਚਾਈ। ਥਾਣਾ ਝਬਾਲ ਦੀ ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰਕੇ ਇਕ ਵਿਅਕਤੀ ਨੂੰ ਨਾਮਜਦ ਕੀਤਾ ਹੈ। ਜਸਬੀਰ ਕੌਰ ਪਤਨੀ ਮੇਜਰ ਸਿੰਘ ਵਾਸੀ ਜਗਤਪੁਰਾ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਕਥਿਤ ਤੌਰ ’ਤੇ ਦੋਸ਼ ਲਗਾਇਆ ਕਿ ਉਸਦਾ ਪਤੀ ਕੰਮ ਲਈ ਘਰੋਂ ਬਾਹਰ ਗਿਆ ਹੋਇਆ ਸੀ। ਇਸੇ ਦੌਰਾਨ ਕਰਮਜੀਤ ਸਿੰਘ ਪੁੱਤਰ ਕੁਲਵੰਤ ਸਿੰਘ ਤੇ 10 ਹੋਰ ਅਣਪਛਾਤੇ ਲੋਕਾਂ ਨੇ ਉਸਦੇ ਘਰ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਅਤੇ ਉਸਦੇ ਲੜਕੇ ਹਸਨਪ੍ਰੀਤ ਸਿੰਘ ਤੇ ਵੀ ਗੋਲੀਆਂ ਚਲਾਈਆਂ। ਜਿਨ੍ਹਾਂ ਤੋਂ ਉਸ ਨੇ ਮੁਸ਼ਕਿਲ ਨਾਲ ਭੱਜ ਕੇ ਆਪਣੀ ਜਾਨ ਬਚਾਈ। ਹਮਲਾਵਰਾਂ ਨੇ ਗਾਲੀ ਗਲੋਚ ਵੀ ਕੀਤਾ ਅਤੇ ਫਰਾਰ ਹੋ ਗਏ। ਜਾਂਚ ਅਧਿਕਾਰੀ ਏਐੱਸਆਈ ਵਿਪਨ ਕੁਮਾਰ ਨੇ ਦੱਸਿਆ ਕਿ ਮੁਲਜਮਾਂ ਦੀ ਗਿ੍ਰਫਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਲੁਧਿਆਣਾ ’ਚ 100 ਦੇ ਪਾਰ ਹੋਇਆ ਡੀਜ਼ਲ, ਜਨਵਰੀ 2021 ਤੋਂ ਹੁਣ ਤਕ 24 ਰੁਪਏ ਪ੍ਰਤੀ ਲੀਟਰ ਹੋਇਆ ਇਜਾਫਾ

Read Next

ਕੈਪਟਨ ਅਮਰਿੰਦਰ ਨੂੰ ਹੁਣ ਵੀ ਮਨਾਉਣਾ ਚਾਹੁੰਦੀ ਹੈ ਕਾਂਗਰਸ, ਸੋਨੀਆ ਗਾਂਧੀ ਖ਼ੁਦ ਹੋਈ ਸਰਗਰਮ, ਸਿੱਧੂ ‘ਤੇ ਸਵਾਲ