Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਕੈਪਟਨ ਅਮਰਿੰਦਰ ਨੂੰ ਹੁਣ ਵੀ ਮਨਾਉਣਾ ਚਾਹੁੰਦੀ ਹੈ ਕਾਂਗਰਸ, ਸੋਨੀਆ ਗਾਂਧੀ ਖ਼ੁਦ ਹੋਈ ਸਰਗਰਮ, ਸਿੱਧੂ ‘ਤੇ ਸਵਾਲ

ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ‘ਚ ਕੈਪਟਨ ਅਮਰਿੰਦਰ ਸਿੰਘ ਕੇ ਕਾਂਗਰਸ ਨੂੰ ਲੈ ਕੇ ਨਵੀਂਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਆਪਣੀ ਪਾਰਟੀ ਬਣਾਉਣ ਦਾ ਐਲਾਨ ਕਰ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਹੁਣ ਵੀ ਮਨਾਉਣਾ ਚਾਹੁੰਦੀ ਹੈ। ਦੱਸਿਆ ਜਾ ਰਿਹਾ ਹੈ ਇਸ ਲਈ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਸੋਨੀਆ ਗਾਂਧੀ ਖੁਦ ਸਰਗਰਮ ਹੋ ਗਈ ਹੈ। ਕਾਂਗਰਸ ਨਹੀਂ ਚਾਹੁੰਦੀ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਛੱਡਣ। ਇਹੀ ਕਾਰਨ ਹੈ ਕਿ ਹਾਲੇ ਤਕ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਦੀ ਤਿੱਖੀ ਬਿਆਨਬਾਜ਼ੀ ਦੇ ਬਾਵਜੂਦ ਉਨ੍ਹਾਂ ਖ਼ਿਲਾਫ਼ ਕੋਈ ਐਕਸ਼ਨ ਨਹੀਂ ਲਿਆ ਹੈ। ਦੂਜੇ ਪਾਸੇ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਤੋਂ ਨਾਤਾ ਤੋੜ ਕੇ ਨਵੀਂ ਸਿਆਸੀ ਰਾਹ ‘ਤੇ ਚਲਣ ਲਈ ਅੜੇ ਹਨ। ਇਹੀ ਕਾਰਨ ਹੈ ਕਿ ਕੈਪਟਨ ਭਾਜਪਾ ਨਾਲ ਆਪਣੀ ਨਜ਼ਦੀਕੀ ਵਧਾ ਰਹੇ ਹਨ।

ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਸਿਆਸੀ ਰਾਹ ‘ਤੇ ਅੜੇ, ਭਾਜਪਾ ਨਾਲ ਵਧਾ ਰਹੇ ਹਨ ਨੇੜਤਾ

ਦਰਅਸਲ ਕਾਂਗਰਸ ਨੂੰ ਡਰ ਹੈ ਕਿ ਕੈਪਟਨ ਅਮਰਿੰਦਰ ਸਿੰਘ ਜੇਕਰ ਆਪਣੀ ਪਾਰਟੀ ਬਣਾਉਂਦੇ ਹਨ ਤਾਂ ਉਸ ਨੂੰ ਪੰਜਾਬ ‘ਚ ਕਾਫੀ ਨੁਕਸਾਨ ਹੋ ਜਾਵੇਗਾ। 2022 ਦੇ ਵਿਧਾਨ ਸਭਾ ਚੋਣ ਤਕ ਪਾਰਟੀ ਇਸ ਡੇਮੈਜ ਨੂੰ ਕੰਟਰੋਲ ਨਹੀਂ ਕਰ ਪਾਵੇਗੀ। ਮੰਨਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮਨਾਉਣ ਦੀ ਕੋਸ਼ਿਸ਼ ਖੁਦ ਸੋਨੀਆ ਗਾਂਧੀ ਵੱਲੋਂ ਕੀਤੀ ਜਾ ਰਹੀ ਹੈ। ਦੂਜੇ ਪਾਸੇ ਕੈਪਟਨ ਦੀ ਪਾਰਟੀ ਬਣਾਉਣ ਦਾ ਐਲਾਨ ਦਿੱਲੀ ‘ਚ ਕਾਂਗਰਸ ਖੇਮੇ ‘ਚ ਵੀ ਬਹੁਤ ਹਲਚਲ ਦੇਖੀ ਜਾ ਰਹੀ ਹੈ।

ਕਾਂਗਰਸ ਪਹਿਲਾਂ ਤੋਂ ਵੀ ਸਿੱਧੂ ਦੇ ਨਫੇ ਨੁਕਸਾਨ ਦਾ ਕਰ ਰਹੀ ਹੈ ਮੁਲਾਂਕਣ

ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਅਹੁਦੇ ਤੋਂ ਹਟਣ ਤੇ ਚਰਨਜੀਤ ਸਿੰਘ ਚੰਨੀ ਦੇ ਨਵੇਂ ਮੁੱਖ ਮੰਤਰੀ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਜਿਸ ਤਰ੍ਹਾਂ ਨਾਲ ਐਡਵੋਕੇਟ ਜਨਰਲ ਤੇ ਡੀਜੀਪੀ ਨੂੰ ਲੈ ਕੇ ਪ੍ਰਦੇਸ਼ ਪ੍ਰਧਾਨ ਅਹੁਦੇ ਤੋਂ ਅਸਤੀਫਾ ਦਿੱਤਾ ਉਸ ਨਾਲ ਕਾਂਗਰਸ ਨੂੰ ਪਹਿਲਾਂ ਤੋਂ ਹੀ ਪਰੇਸ਼ਾਨ ਹੈ। ਰਾਹੁਲ ਗਾਂਧੀ ਦੁਆਰਾ ਮਨਾਏ ਜਾਣ ਦੇ ਬਾਵਜੂਦ ਸਿੱਧੂ ਨੇ ਹਾਲੇ ਤਕ ਆਪਣਾ ਅਸਤੀਫਾ ਵਾਪਸ ਨਹੀਂ ਲਿਆ ਹੈ। ਉਹ ਪਾਰਟੀ ਦੇ ਪ੍ਰੋਗਰਾਮਾਂ ‘ਚ ਹਿੱਸਾ ਲੈ ਰਹੇ ਹਨ ਪਰ ਕਾਂਗਰਸ ਭਵਨ ਨਹੀਂ ਜਾ ਰਹੇ ਹਨ। ਇਸ ਨੂੰ ਦੇਖਦੇ ਹੋਏ ਕਾਂਗਰਸ ਲੰਬੇ ਸਮੇਂ ਤੋਂ ਸਿੱਧੂ ਨਾਲ ਰਹਿਣ ਜਾਂ ਨਾ ਰਹਿਣ ਨੂੰ ਲੈ ਕੇ ਮੁਲਾਂਕਣ ਕਰਨ ‘ਚ ਲੱਗੀ ਹੈ।

Vinkmag ad
Share Our Daily Posts

News Desk

Read Previous

ਇਕ ਦਰਜਨ ਦੇ ਕਰੀਬ ਲੋਕਾਂ ਨੇ ਚਲਾਈਆਂ ਘਰ ‘ਤੇ ਗੋਲ਼ੀਆਂ, ਨੌਜਵਾਨ ਨੇ ਭੱਜ ਕੇ ਬਚਾਈ ਜਾਨ

Read Next

ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬੱਬਲ ਦੀ ਡੇਂਗੂੁ ਨਾਲ ਮੌਤ