Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 4, 2026

ਫਿਰੋਜ਼ਪੁਰ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬੱਬਲ ਦੀ ਡੇਂਗੂੁ ਨਾਲ ਮੌਤ

ਫਿਰੋਜ਼ਪੁਰ : ਕਾਂਗਰਸ ਦੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬੱਬਲ ਇਸ ਫਾਨੀ ਦੁਨੀਆ ਤੋਂ ਰੁਖ਼ਸਤ ਹੋ ਗਏ ਹਨ। ਉਨ੍ਹਾਂ ਦੀ ਮੌਤ ਡੇਂਗੂ ਨਾਲ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਹੋਈ ਦੱਸੀ ਜਾ ਰਹੀ ਹੈ। ਪਿਛਲੇ ਕੁਝ ਦਿਨਾਂ ਤੋਂ ਉਹ ਡੇਂਗੂ ਦੇ ਸ਼ਿਕਾਰ ਹੋ ਗਏ ਹਨ। ਉਨ੍ਹਾਂ ਨੂੰ ਅਨਿਲ ਬਾਗੀ ਹਸਪਤਾਲ ਫਿਰੋਜ਼ਪੁਰ ਤੋਂ ਫੋਰਟਿਸ ਲਿਆਂਦਾ ਗਿਆ ਸੀ। ਅੱਜ ਇਥੇ ਉਨ੍ਹਾਂ ਆਪਣੇ ਆਖਰੀ ਸਾਹ ਲਏ।

ਦੱਸ ਦੇਈਏ ਕਿ ਬੇਦਾਗ ਕਾਂਗਰਸੀ ਆਗੂ ਰਵਿੰਦਰ ਸਿੰਘ ਸੰਧੂ ਬੱਬਲ ਦੋ ਵਾਰ ਫਿਰੋਜ਼ਪੁਰ ਕੈਂਟ ਹਲਕੇ ਤੋਂ ਨੁਮਾਇੰਦਗੀ ਕਰ ਚੁੱਕੇ ਹਨ। ਮੌਜੂਦਾ ਸਮੇਂ ਉਹ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰ ਸਨ।

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਨੂੰ ਹੁਣ ਵੀ ਮਨਾਉਣਾ ਚਾਹੁੰਦੀ ਹੈ ਕਾਂਗਰਸ, ਸੋਨੀਆ ਗਾਂਧੀ ਖ਼ੁਦ ਹੋਈ ਸਰਗਰਮ, ਸਿੱਧੂ ‘ਤੇ ਸਵਾਲ

Read Next

ਅੰਮ੍ਰਿਤਸਰ ‘ਚ BSF ਦੇ ਅਧਿਕਾਰ ਵਧਾਉਣ ਦਾ ਵਿਰੋਧ, ਸੁਖਬੀਰ ਦੀ ਅਗਵਾਈ ਅਕਾਲੀ ਦਲ ਨੇ ਕੱਢਿਆ ਰੋਸ ਮਾਰਚ