Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਲੁਧਿਆਣਾ ’ਚ ਮੁਥੁਟ ਫਾਇਨਾਂਸ ਦੇ ਦਫ਼ਤਰ ’ਚ ਲੁੱਟ ਦਾ ਯਤਨ, ਗਾਰਡ ਨੇ ਚਲਾਈ ਗੋਲੀ, ਇਕ ਲੁਟੇਰਾ ਜ਼ਖ਼ਮੀ, ਦੋ ਫ਼ਰਾਰ

ਜੇਐੱਨਐੱਨ, ਲੁਧਿਆਣਾ : ਸ਼ਹਿਰ ਦੇ ਸੁੰਦਰਨਗਰ ’ਚ ਮੁਥੁਟ ਫਾਇਨਾਂਸ ਦੀ ਸ਼ਾਖਾ ’ਚ ਸ਼ਨੀਵਾਰ ਸਵੇਰੇ ਲੁੱਟ ਦਾ ਯਤਨ ਕੀਤਾ ਗਿਆ। ਗਾਰਡ ਦੇ ਗੋਲੀ ਚਲਾਉਣ ਨਾਲ ਇਕ ਲੁਟੇਰਾ ਜ਼ਖ਼ਮੀ ਹੋ ਗਿਆ ਜਦਕਿ ਦੋ ਮੌਕੇ ’ਤੋਂ ਫ਼ਰਾਰ ਹੋ ਗਏ। ਘਟਨਾ ’ਚ ਮੈਨੇਜਰ ਵੀ ਜ਼ਖ਼ਮੀ ਹੋ ਗਿਆ, ਜਿਸਨੂੰ ਹਸਪਤਾਲ ਲਿਆਂਦਾ ਗਿਆ ਹੈ। ਵਾਰਦਾਤ ਤੋਂ ਬਾਅਦ ਲੋਕਾਂ ’ਚ ਹੜਕੰਪ ਮਚ ਗਿਆ।

ਦੱਸਿਆ ਜਾ ਰਿਹਾ ਹੈ ਕਿ ਮੁਥੁਟ ਫਾਇਨਾਂਸ ਦੇ ਨਾਲ ਹੀ ਯੂਨੀਅਨ ਬੈਂਕ ਦੀ ਬ੍ਰਾਂਚ ਵੀ ਹੈ। ਉਸਦੇ ਗਾਰਡ ਨੇ ਲੁਟੇਰਿਆਂ ਦੀ ਹਰਕਤ ਦੇਖ ਗੋਲੀ ਚਲਾਈ। ਮੌਕੇ ’ਤੇ ਪੁਲਿਸ ਪਹੁੰਚੀ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।

 

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ BSF ਦੇ ਅਧਿਕਾਰ ਵਧਾਉਣ ਦਾ ਵਿਰੋਧ, ਸੁਖਬੀਰ ਦੀ ਅਗਵਾਈ ਅਕਾਲੀ ਦਲ ਨੇ ਕੱਢਿਆ ਰੋਸ ਮਾਰਚ

Read Next

ਤਰਨਤਾਰਨ ਚ‌‌’ ਦੁਕਾਨ ‘ਤੇ ਚੌਥੀ ਵਾਰ ਹੱਥ ਸਾਫ