Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 5, 2026

20 ਸਾਲਾ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ

ਅਜਨਾਲਾ : ਸਥਾਨਕ ਸ਼ਹਿਰ ਦੇ ਨਜ਼ਦੀਕ ਪਿੰਡ ਗੁੱਜਰਪੁਰਾ ਵਿਖੇ ਇਕ 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ਵਿੱਚ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਕੇ ਉਸ ਦੀ ਲਾਸ਼ ਨੂੰ ਪਿੰਡ ਦੀ ਗਰਾਊਂਡ ਵਿੱਚ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ ਮ੍ਰਿਤਕ ਦੇ ਸਰੀਰ ਤੇ ਤੇਜ਼ਧਾਰ ਹਥਿਆਰਾਂ ਦੇ ਹਮਲੇ ਦੇ ਨਿਸ਼ਾਨ ਵੀ ਨਜ਼ਰ ਆ ਰਹੇ ਹਨ ।ਮ੍ਰਿਤਕ ਨੌਜਵਾਨ ਘਰੋਂ ਰਾਤ ਨੂੰ ਬਾਜ਼ਾਰ ਗਿਆ ਸੀ ਪਰ ਵਾਪਸ ਮੁੜ ਕੇ ਨਹੀਂ ਆਇਆ ਜਿਸ ਤੋਂ ਬਾਅਦ ਸਵੇਰੇ ਉਸਦੀ ਲਾਸ਼ ਮਿਲੀ ਹੈ। ਜਾਣਕਾਰੀ ਦਿੰਦੀਆਂ ਮ੍ਰਿਤਕ ਦੇ ਭਰਾ ਸੰਨੀ ਅਤੇ ਮਾਤਾ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਥੌਮਸ (20) ਰਾਤ ਨੂੰ ਘਰੋਂ ਬਾਹਰ ਗਿਆ ਸੀ ਅਤੇ ਰਾਤ ਭਰ ਘਰ ਵਾਪਸ ਨਹੀਂ ਆਇਆ । ਜਿਸ ਤੋਂ ਬਾਅਦ ਸਵੇਰੇ ਉਸਦੀ ਲਾਸ਼ ਅਜਨਾਲਾ ਦੇ ਨਜ਼ਦੀਕ ਪਿੰਡ ਗੁਜ਼ਰਪੁਰਾ ਦੀ ਗਰਾਊਂਡ ਵਿੱਚੋਂ ਮਿਲੀ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਜਿਸ ਨੇ ਵੀ ਉਨ੍ਹਾਂ ਦੇ ਪੁੱਤ ਦਾ ਕਤਲ ਕੀਤਾ ਹੈ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮੌਕੇ ਥਾਣਾ ਅਜਨਾਲਾ ਦੇ ਐਸਐਚਓ ਮੋਹਿਤ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਮ੍ਰਿਤਕ ਲਾਸ਼ ਪਿੰਡ ਗੁੱਜਰਪੁਰਾ ਵਿਚ ਪਈ ਹੈ ਜਿੱਥੇ ਪੁਲਸ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।

Vinkmag ad
Share Our Daily Posts

News Desk

Read Previous

ਪੰਜਾਬ ‘ਚ ਟੈਕਸ ਨਾ ਦੇਣ ਵਾਲਿਆਂ ‘ਤੇ ਸ਼ਿਕੰਜਾ ਕੱਸਿਆ, ਬਠਿੰਡਾ ‘ਚ ਨਿਊ ਦੀਪ ਅਤੇ ਔਰਬਿਟ ਕੰਪਨੀ ਦੀਆਂ ਬੱਸਾਂ ਜ਼ਬਤ

Read Next

ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧਾ ਨਾਲ ਲੁਧਿਆਣਾ ਦੇ ਲੋਕ ਬੇਹਾਲ, ਜਾਣੋ ਨਵੇਂ ਰੇਟ