Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 6, 2026

ਕੰਮ ਲਈ ਘਰੋਂ ਗਿਆ ਨੌਜਵਾਨ ਸ਼ੱਕੀ ਹਾਲਾਤ ‘ਚ ਹੋਇਆ ਲਾਪਤਾ, ਪਰਿਵਾਰਕ ਮੈਂਬਰਾਂ ਨੇ ਲਾਇਆ ਅਗ਼ਵਾ ਕਰਨ ਦਾ ਦੋਸ਼

ਲੁਧਿਆਣਾ : ਰੋਜ਼ ਦੀ ਤਰ੍ਹਾਂ ਘਰੋਂ ਕੰਮ ਲਈ ਗਿਆ ਨੌਜਵਾਨ ਸ਼ੱਕੀ ਹਾਲਤ ਵਿਚ ਲਾਪਤਾ ਹੋ ਗਿਆ। ਉਕਤ ਮਾਮਲੇ ਵਿਚ ਥਾਣਾ ਫੋਕਲ ਪੁਆਇੰਟ ਪੁਲਿਸ ਨੇ ਜੀਵਨ ਨਗਰ ਦੇ ਰਹਿਣ ਵਾਲੇ ਅਤੀਕ ਦੇ ਬਿਆਨ ਉਪਰ ਪਰਚਾ ਦਰਜ ਕਰ ਕੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਜੀਵਨ ਨਗਰ ਵਾਸੀ ਅਤੀਕ ਨੇ ਦੱਸਿਆ ਕਿ ਉਸ ਦੀ ਮਾਸੀ ਦਾ ਬੇਟਾ ਮੁਸਤਕੀਨ ਜੀਵਨ ਨਗਰ ਸਥਿਤ ਇਕ ਫੈਕਟਰੀ ‘ਚ ਨੌਕਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਮੁਸਤਕੀਨ ਕਰੀਬ ਡੇਢ ਵਜੇ ਘਰੋਂ ਕੰਮ ‘ਤੇ ਜਾਣ ਲਈ ਨਿਕਲਿਆ ਪਰ ਰਾਤ ਨੂੰ ਵਾਪਸ ਘਰ ਨਾ ਆਇਆ। ਉਨ੍ਹਾਂ ਆਪਣੇ ਪੱਧਰ ‘ਤੇ ਕਾਫੀ ਭੱਜ ਦੌੜ ਕੀਤੀ ਪਰ ਮੁਸਤਕੀਨ ਦਾ ਕੋਈ ਸੁਰਾਗ ਹੱਥ ਨਾ ਲੱਗਾ ਤਾਂ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ ਕਰਵਾ ਦਿੱਤੀ। ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਅਤੀਕ ਨੇ ਖਦਸ਼ਾ ਜ਼ਾਹਰ ਕੀਤਾ ਕਿ ਮੁਸਤਕੀਨ ਨੂੰ ਕਿਸੇ ਨੇ ਨਿੱਜੀ ਸਵਾਰਥ ਲਈ ਅਗਵਾ ਕਰਕੇ ਆਪਣੇ ਕਬਜ਼ੇ ਵਿੱਚ ਰੱਖਿਆ ਹੋਇਆ ਹੈ।

Vinkmag ad
Share Our Daily Posts

News Desk

Read Previous

ਰਸੋਈ ਗੈਸ ਦੀਆਂ ਕੀਮਤਾਂ ‘ਚ ਵਾਧਾ ਨਾਲ ਲੁਧਿਆਣਾ ਦੇ ਲੋਕ ਬੇਹਾਲ, ਜਾਣੋ ਨਵੇਂ ਰੇਟ

Read Next

ਰੰਜਿਸ਼ਨ ਨੌਜਵਾਨ ਤੇ ਉਸ ਦੀ ਸੱਸ ‘ਤੇ ਕੀਤਾ ਹਮਲਾ