Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 8, 2026

ਲਾਟਰੀ ਦਾ ਝਾਂਸਾ ਦੇ ਕੇ ਪੈਸੇ ਠੱਗਣ ਦੇ ਦੋਸ਼ ‘ਚ ਇਕ ਕਾਬੂ

ਨਡਾਲਾ : ਸੁਭਾਨਪੁਰ ਪੁਲਿਸ ਨੇ ਭੋਲੇ ਭਾਲੇ ਲੋਕਾਂ ਨੂੰ ਲਾਟਰੀ ਦਾ ਝਾਂਸਾ ਦੇ ਕੇ ਪੈਸੇ ਠੱਗਣ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਕੇ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਪ੍ਰਰਾਪਤ ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਗਸ਼ਤ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ‘ਚ ਨੇੜੇ ਹੀ ਪਿੰਡ ਲੱਖਣ ਖੋਲੇ, ਹਮੀਰਾ, ਡੋਗਰਾਵਾਲ, ਰਾਜਪੁਰ ਝੁੱਗੀਆ ਨੂੰ ਜਾ ਰਹੇ ਸੀ ਕਿ ਖਾਸ ਮੁੱਖਬਰ ਨੇ ਇਤਲਾਹ ਦਿੱਤੀ ਕਿ ਭਗਵੰਤ ਸਿੰਘ ਉਰਫ ਵਿੱਕੀ ਪੁੱਤਰ ਰੁਲਦਾ ਸਿੰਘ ਵਾਸੀ ਮਨਸੂਰਵਾਲ ਬੇਟ ਥਾਣਾ ਿਢੱਲਵਾਂ ਭੋਲੇ ਭਾਲੇ ਲੋਕਾਂ ਨੂੰ 11 ਦੀ ਪਰਚੀ ਕੱਟ ਕੇ 1100 ਦੇਣ ਦਾ ਦਾਅਵਾ ਕਰ ਕੇ ਲੋਕਾਂ ਨੂੰ ਠੱਗਦਾ ਹੈ ਜੋ ਅੱਜ ਵੀ ਦਿਆਲਪੁਰ ਅੱਡੇ ‘ਤੇ ਸਥਿਤ ਦੁਕਾਨ ਵਿੱਚ ਮੌਜੂਦ ਹੈ। ਇਸ ਦੌਰਾਨ ਏਐੱਸਆਈ ਸਮੇਤ ਕਰਮਚਾਰੀਆਂ ਨੇ ਮੌਕੇ ‘ਤੇ ਪੁੱਜ ਕੇ ਉਕਤ ਦੋਸ਼ੀ ਨੂੰ ਕਾਬੂ ਕਰ ਕੇ ਉਸ ਕੋਲੋਂ ਗ਼ੈਰ-ਕਾਨੂੰਨੀ ਲਾਟਰੀ ਟਰੇਡ 6, ਲਾਟਰੀ ਪਰਚੀ, 3050 ਰੁਪਏ ਦੀ ਨਕਦੀ, ਲਾਟਰੀ ਟਾਈਮ ਚਾਰਟ, ਕੈਲਕੁਲੇਟਰ, ਮੋਬਾਈਲ ਫੋਨ ਤੇ ਬਾਲ ਪੈਨ ਬਰਾਮਦ ਕਰ ਕੇ ਗੈਂਬਿਲੰਗ ਐਕਟ ਤਹਿਤ ਮਾਮਲਾ ਦਰਜ ਕਰ ਕੇ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਹੈ।

Vinkmag ad
Share Our Daily Posts

News Desk

Read Previous

ਪੁਰਾਣੀ ਰੰਜਿਸ਼ ਦੇ ਚੱਲਦਿਆਂ ਸਰਪੰਚ ਨੇ ਆਪਣੀ ਸਾਥੀਆਂ ਨਾਲ ਮਿਲ ਕੇ ਔਰਤ ‘ਤੇ ਹਮਲਾ ਕਰਕੇ ਦਿੱਤੀਆਂ ਜਾਨ ਤੋਂ ਮਾਰਨ ਦੀਆਂ ਧਮਕੀਆਂ, ਪਰਚਾ ਦਰਜ

Read Next

ਕੁੱਟਮਾਰ ਦੀਆਂ ਵੱਖ-ਵੱਖ ਘਟਨਾਵਾਂ ਦੇ ਮਾਮਲਿਆਂ ‘ਚ ਕੇਸ ਦਰਜ