Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੁੱਜੇ ਜਲੰਧਰ, ਗਰਮਜੋਸ਼ੀ ਨਾਲ ਹੋਇਆ ਸਵਾਗਤ ਅਮਰਜੀਤ ਸਿੰਘ ਵੇਗਲ ਜਲੰਧਰ

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਾਂਗਰਸ ਪਾਰਟੀ ਛੱਡਣ ਤੋਂ ਬਾਅਦ ਇਹ ਮੰਨਿਆ ਜਾ ਰਿਹਾ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹੱਥ ‘ਚ ਪੰਜਾਬ ਦੀ ਪੂਰੀ ਜਿੰਮੇਦਾਰੀ ਹੋਵੇਗੀ ਅਤੇ ਆਉਣ ਵਾਲੀਆਂ ਚੋਣਾਂ ‘ਚ ਸਿੱਧੂ ਹੀ ਰਣਨੀਤੀ ਤਿਆਰ ਕਰਨਗੇ। ਹਾਲਾਂਕਿ ਕਾਂਗਰਸ ਹਾਈਕਮਾਨ ਨੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਦਰਕਿਨਾਰ ਕਰਕੇ ਪੰਜਾਬ ਦੀਆਂ ਚੋਣਾਂ ਦੀ ਪੂਰੀ ਜਿੰਮੇਦਾਰੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੌਂਪ ਦਿਤੀ ਹੈ। ਕਾਂਗਰਸ ਹਾਈ ਕਮਾਨ ਦੇ ਇਸ ਫੈਸਲੇ ਦੇ ਬਾਅਦ ਚੰਨੀ ਨੇ ਕਾਂਗਰਸ ਦੇ ਵਿਧਾਇਕਾਂ ਦੇ ਹਲਕਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਵਨ-ਟੂ-ਵਨ ਮੀਟਿੰਗਾਂ ਦੀ ਸ਼ੁਰੂਆਤ ਜਲੰਧਰ ਤੋਂ ਕਰਕੇ ਆਪਣੀ ਹੋਂਦ ਦਾ ਸਬੂਤ ਪੇਸ਼ ਕੀਤਾ ਹੈ।ਇਸੇ ਲੜੀ ਤਹਿਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਜਿਵੇਂ ਹੀ ਹੈਲੀਪੈਡ ਤੋਂ ਉਤਰੇ ਤਾਂ ਉਨ੍ਹਾਂ ਦਾ ਕਾਂਗਰਸੀ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਉਸ ਵਕਤ ਉਨ੍ਹਾਂ ਨਾਲ ਮਹਿੰਦਰ ਸਿੰਘ ਕੇ ਪੀ ਮਨੋਜ ਅਰੋੜਾ ਆਦਿ ਮੌਜੂਦ ਸਨ ਉੱਥੋਂ ਚੱਲ ਕੇ ਉਹ ਸਿੱਧਾ ਹੀ ਅਸ਼ੀਰਵਾਦ ਲੈਣ ਲਈ ਦੇਵੀ ਮੰਦਰ ਜਾਣ ਲਈ ਰਵਾਨਾ ਹੋਏ।ਦੇਵੀ ਤਲਾਬ ਮੰਦਰ ਪੁੱਜਣ ਤੇ ਜਲੰਧਰ ਦੇ ਕਾਂਗਰਸੀ ਕੌਂਸਲਰ ਵੀ ਉਮਰ ਪੁੱਜੇ ਪਰ ਕਾਂਗਰਸੀ ਕੌਂਸਲਰ ਨੂੰ ਵੀ ਮੁੱਖ ਮੰਤਰੀ ਚੰਨੀ ਨੂੰ ਫਿਰ ਲਈ ਲਾਈਨਾਂ ਵਿੱਚ ਲੱਗਣਾ ਪਿਆ।ਇਸ ਸਬੰਧੀ ਕੌਂਸਲਰ ਦਾ ਕਹਿਣਾ ਹੈ ਕਿ ਇਹ ਹੁਣ ਸ਼ਾਸਨ ਹੈ ਅਸੀਂ ਅਨੁਸ਼ਾਸਨ ਦੀ ਪਾਲਣਾ ਕਰ ਰਹੇ ਹਾ

Vinkmag ad
Share Our Daily Posts

News Desk

Read Previous

ਟੰਕੀ ‘ਤੇ ਚੜ੍ਹੇ ਅਧਿਆਪਕਾਂ ਦਾ ਪ੍ਰਦਰਸ਼ਨ ਰਹੇਗਾ ਜਾਰੀ, ਅੱਜ ਮੁੱਖ ਮੰਤਰੀ ਚੰਨੀ ਤੇ ਸਿੱਖਿਆ ਮੰਤਰੀ ਦਾ ਵੀ ਕਰਨਗੇ ਘਿਰਾਓ

Read Next

ਉੱਤਰਾਖੰਡ ’ਚ ਵੱਡਾ ਹਾਦਸਾ, ਵਿਕਾਸਨਗਰ ’ਚ ਬੱਸ ਖੱਡ ’ਚ ਡਿੱਗਣ ਨਾਲ 13 ਲੋਕਾਂ ਦੀ ਮੌਤ, CM ਨੇ ਪ੍ਰਗਟਾਇਆ ਦੁੱਖ