Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 9, 2026

ਸਰਹੱਦ ‘ਤੇ ਰਾਖੀ ਕਰ ਰਿਹਾ ਖੇੜਾ ਕੋਟਲੀ ਦਾ ਜਵਾਨ ਨੌਸ਼ਹਿਰਾ ਸੈਕਟਰ ‘ਚ ਹੋਏ ਧਮਾਕੇ ‘ਚ ਸ਼ਹੀਦ

ਦਸੂਹਾ, ਹੁਸ਼ਿਆਰਪੁਰ : ਜੰਮੂ ਦੇ ਨੌਸ਼ਹਿਰਾ ਸੈਕਟਰ ‘ਚ ਹੋਏ ਧਮਾਕੇ ‘ਚ ਦਸੂਹਾ ਦੇ ਖੇੜਾ ਕੋਟਲੀ ਪਿੰਡ ਦਾ ਇਕ ਜਵਾਨ ਸ਼ਹੀਦ ਹੋ ਗਿਆ ਜਿਸ ਦੀ ਪਛਾਣ ਮਨਜੀਤ ਸਿੰਘ ਉਰਫ਼ ਸਾਬੀ ਦੇ ਰੂਪ ‘ਚ ਹੋਈ ਹੈ। ਮਨਜੀਤ ਨੌਸ਼ਹਿਰਾ ‘ਚ ਸਿੱਖ ਰੈਜੀਮੈਂਟ ‘ਚ ਤਾਇਨਾਤ ਸੀ। ਮਨਜੀਤ ਛੇ ਸਾਲ ਪਹਿਲਾਂ ਫ਼ੌਜ ‘ਚ ਭਰਤੀ ਹੋਇਆ ਸੀ। ਮਨਜੀਤ ਦੀ ਸ਼ਹਾਦਤ ਨਾਲ ਜਿੱਥੇ ਇਲਾਕਾ ਵਾਸੀਆਂ ਨੂੰ ਮਾਣ ਹੈ ਉੱਥੇ ਹੀ ਪਿੰਡ ‘ਚ ਸੋਗ ਦੀ ਲਹਿਰ ਹੈ।

ਮਨਜੀਤ ਸਿੰਘ ਦੇ ਭਰਾ ਅਵਤਾਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਥਾਣੇ ਦੇ ਏਐੱਸਆਈ ਸਤਨਾਮ ਸਿੰਘ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਸੂਚਨਾ ਮਿਲੀ ਹੈ ਕਿ ਮਨਜੀਤ ਜੰਮੂ ਨੌਸ਼ਹਿਰਾ ‘ਚ ਹੋਏ ਧਮਾਕੇ ‘ਚ ਜ਼ਖ਼ਮੀ ਹੋ ਗਿਆ ਹੈ। ਕੁਝ ਹੀ ਸਮੇਂ ਬਾਅਦ ਫ਼ੌਜ ਦੇ ਇਕ ਅਧਿਕਾਰੀ ਦਾ ਫੋਨ ਆਇਆ ਕਿ ਮਨਜੀਤ ਸਿੰਘ ਸ਼ਹੀਦ ਹੋ ਗਿਆ। ਮਨਜੀਤ ਸਿੰਘ ਚਾਰ ਭੈਣਾਂ ਤੇ ਦੋ ਭਰਾ ਸਨ। ਅਵਤਾਰ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਉਨ੍ਹਾਂ ਕੋਲ ਫੋਨ ਆਇਆ ਸੀ ਕਿ ਉਹ ਆਪਣੇ ਦੋਸਤ ਦੇ ਵਿਆਹ ਤੇ ਦੀਵਾਲੀ ਤੋਂ ਪਹਿਲਾਂ ਛੁੱਟੀ ‘ਤੇ ਆ ਰਹੇ ਹਨ। ਮਨਮੀਤ ਦੀ ਮੌਤ ਦੀ ਖ਼ਬਰ ਨਾਲ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ ਹੈ।

Vinkmag ad
Share Our Daily Posts

News Desk

Read Previous

ਉੱਤਰਾਖੰਡ ’ਚ ਵੱਡਾ ਹਾਦਸਾ, ਵਿਕਾਸਨਗਰ ’ਚ ਬੱਸ ਖੱਡ ’ਚ ਡਿੱਗਣ ਨਾਲ 13 ਲੋਕਾਂ ਦੀ ਮੌਤ, CM ਨੇ ਪ੍ਰਗਟਾਇਆ ਦੁੱਖ

Read Next

ਰੇਤ ਦੀਆਂ ਦੋ ਟਰੈਕਟਰ ਟਰਾਲੀਆਂ ਸਮੇਤ 2 ਕਾਬੂ