Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 11, 2026

ਰੇਤ ਦੀਆਂ ਦੋ ਟਰੈਕਟਰ ਟਰਾਲੀਆਂ ਸਮੇਤ 2 ਕਾਬੂ

ਜਲਾਲਾਬਾਦ : ਥਾਣਾ ਸਿਟੀ ਪੁਲਿਸ ਨੇ ਰੇਤ ਦੀ ਦੋ ਟਰੈਕਟਰ ਟਰਾਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ । ਜਾਂਚ ਅਧਿਕਾਰੀ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਜੱਜ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਢਾਣੀ ਨੱਥਾ ਸਿੰਘ ਤੇ ਪਰਮਾਤਮਾ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਢਾਣੀ ਫੂਲਾ ਸਿੰਘ ਦੋ ਟਰੈਕਟਰ ਟਰਾਲੀਆਂ ਬਿਨਾਂ ਨੰਬਰੀ ‘ਚ ਰੇਤ ਭਰ ਕੇ ਸਸਤੇ ਰੇਟਾਂ ਤੇ ਜਲਾਲਾਬਾਦ ‘ਚ ਵੇਚਦੇ ਹਨ, ਜੇਕਰ ਹੁਣੇ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਦੋਨੋ ਵਿਅਕਤੀ ਟਰੈਕਟਰ ਟਰਾਲੀਆਂ ਸਮੇਤ ਕਾਬੂ ਆ ਸਕਦੇ ਹਨ। ਜਿਸ ‘ਤੇ ਪੁਲਿਸ ਨੇ ਦੋਨਾਂ ਨੂੰ ਬਿਨਾਂ ਨੰਬਰੀ ਟਰੈਕਟਰ ਟਰਾਲੀਆਂ ਸਮੇਤ ਕਾਬੂ ਕਰ ਲਿਆ ਜਿਨ੍ਹਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ ।

Vinkmag ad
Share Our Daily Posts

News Desk

Read Previous

ਸਰਹੱਦ ‘ਤੇ ਰਾਖੀ ਕਰ ਰਿਹਾ ਖੇੜਾ ਕੋਟਲੀ ਦਾ ਜਵਾਨ ਨੌਸ਼ਹਿਰਾ ਸੈਕਟਰ ‘ਚ ਹੋਏ ਧਮਾਕੇ ‘ਚ ਸ਼ਹੀਦ

Read Next

ਰਵਨੀਤ ਬਿੱਟੂ ਨੇ ਸਿੱਧੂ ‘ਤੇ ਕੱਸਿਆ ਤਨਜ਼, ਬੋਲੇ- ਸਾਬ੍ਹ ! ਕਾਂਗਰਸ ਭਵਨ ਦੇ ਮੰਜੇ ਤੁਹਾਡਾ ਇੰਤਜ਼ਾਰ ਕਰ ਰਹੇ ਨੇ