Breaking News :

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਰਵਿਦਾਸ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ, 125 ਕਰੋੜ ਦੀ ਲਾਗਤ ਨਾਲ ਮੁੜ ਤਿਆਰ ਹੋਇਆ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

October 12, 2026

ਪਟਿਆਲਾ ‘ਚ ਪਲਾਸਟਿਕ ਦੇ ਤਿੰਨ ਗੁਦਾਮਾਂ ਨੂੰ ਲੱਗੀ ਅੱਗ, ਕਰੋੜਾਂ ਦਾ ਸਾਮਾਨ ਸੜ ਕੇ ਹੋਇਆ ਸੁਆਹ

ਪਟਿਆਲਾ : ਇੱਥੋਂ ਦੀ ਲੱਕੜ ਮੰਡੀ ਵਿਖੇ ਤੜਕਸਾਰ ਤਿੰਨ ਪਲਾਸਟਿਕ ਦੇ ਗੁਦਾਮਾਂ ਨੂੰ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੱਲੋਂ ਅੱਗ ਨੂੰ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਤਕਰੀਬਨ ਪੰਜ ਘੰਟੇ ਦੀ ਸਖਤ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਭਾਵੇਂ ਕਾਬੂ ਪਾ ਲਿਆ ਗਿਆ ਪ੍ਰੰਤੂ ਉਦੋਂ ਤਕ ਗੁਦਾਮਾਂ ‘ਚ ਪਿਆ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ।

ਇਸ ਸਬੰਧੀ ਫਾਇਰ ਅਫਸਰ ਰਾਜਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸਾਢੇ 3 ਵਜੇ ਸੂਚਨਾ ਮਿਲੀ ਸੀ ਕਿ ਲੱਕੜ ਮੰਡੀ ਵਿਖੇ ਇਕ ਪਲਾਸਟਿਕ ਦੇ ਗੁਦਾਮ ਨੂੰ ਅੱਗ ਲੱਗ ਗਈ ਹੈ। ਜਦੋਂ ਉਨ੍ਹਾਂ ਨੇ ਮੌਕੇ ‘ਤੇ ਜਾ ਕੇ ਦੇਖਿਆ ਤਾਂ ਉਸ ਦੇ ਨਾਲ ਲੱਗਦੇ ਤਿੰਨ ਗੁਦਾਮਾਂ ਨੂੰ ਅੱਗ ਲੱਗੀ ਹੋਈ ਸੀ। ਇਸ ਉਪਰੰਤ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੂੰ ਵੀ ਸੂਚਿਤ ਕੀਤਾ ਗਿਆ। ਮੌਕੇ ‘ਤੇ ਪੁੱਜੀਆਂ 18 ਤੋਂ 20 ਗੱਡੀਆਂ ਵੱਲੋਂ ਅੱਗ ‘ਤੇ ਕਾਬੂ ਪਾਇਆ ਗਿਆ ਹੈ ਪ੍ਰੰਤੂ ਉਦੋਂ ਤਕ ਗੁਦਾਮਾਂ ‘ਚ ਪਿਆ ਕਰੋੜਾਂ ਦਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਸੀ।

 

Vinkmag ad
Share Our Daily Posts

News Desk

Read Previous

ਸੁਰਜੀਤ ਹਾਕੀ ਟੂਰਨਾਮੈਂਟ ਦੇ ਫਾਈਨਲ ‘ਚ CM ਚੰਨੀ ਬਣੇ ਗੋਲਕੀਪਰ ਤੇ ਪਰਗਟ ਸਿੰਘ ਹਿਟਰ

Read Next

ਪੰਜਾਬ ਸਰਕਾਰ ਅੱਜ ਦੇਵੇਗੀ ਦੀਵਾਲੀ ਦਾ ਤੋਹਫ਼ਾ; 300 ਯੂਨਿਟ ਮੁਫ਼ਤ ਬਿਜਲੀ ਜਾਂ ਰੇਟ 3 ਰੁਪਏ ਦਾ ਕਰੇਗੀ ਐਲਾਨ