Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 10, 2026

ਬਠਿੰਡਾ ‘ਚ 24 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦੁਕਸ਼ੀ, ਵਿਆਹੁਤਾ ਖਿਲਾਫ਼ ਕੇਸ ਦਰਜ

ਬਠਿੰਡਾ : ਨਜ਼ਦੀਕੀ ਪਿੰਡ ਕੋਟਸ਼ਮੀਰ ਦੇ ਇਕ ਨੌਜਵਾਨ ਵੱਲੋਂ ਕਥਿਤ ਪ੍ਰੇਮਿਕਾ ਦੀਆਂ ਧਮਕੀਆਂ ਤੋਂ ਤੰਗ ਆ ਕੇ ਜ਼ਹਿਰੀਲੀ ਚੀਜ਼ ਖਾ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਉਸ ਦੀ ਕਥਿਤ ਪ੍ਰਮਿਕਾ ਦੇ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੀਆਂ ਧਾਰਾਵਾਂ ਹੇਠ ਪਰਚਾ ਦਰਜ ਕੀਤਾ ਹੈ। ਇਸ ਸਬੰਧੀ ਐੱਸਆਈ ਮੇਜਰ ਸਿੰਘ ਨੇ ਦੱਸਿਆ ਕਿ ਪਾਲ ਸਿੰਘ ਵਾਸੀ ਪਿੰਡ ਕੋਟਸ਼ਮੀਰ ਬਿਆਨ ਦਰਜ ਕਰਾਏ ਹਨ ਉਸ ਦੇ ਲੜਕੇ ਮਨਦੀਪ ਸਿੰਘ ਦੇ ਪਿੰਡ ਦੀ ਹੀ ਰਹਿਣ ਵਾਲੀ ਵਿਆਹੁਤਾ ਔਰਤ ਨਾਲ ਨਾਜਾਇਜ਼ ਸਬੰਧ ਸਨ। ਉਕਤ ਔਰਤ ਉਸ ਦੇ ਲੜਕੇ ਨੂੰ ਘਰੋਂ ਭੱਜਣ ਲਈ ਮਜਬੂਰ ਕਰਦੀ ਸੀ, ਜਿਸ ਤੋਂ ਤੰਗ ਆ ਕੇ ਮਨਦੀਪ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੀੜਤ ਵਿਅਕਤੀ ਦੀ ਸ਼ਿਕਾਇਤ ’ਤੇ ਕਥਿਤ ਦੋਸ਼ਣ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਕਤ ਔਰਤ ਦੀ ਗ੍ਰਿਫਤਾਰੀ ਹੋਣੀ ਅਜੇ ਬਾਕੀ ਹੈ।

Vinkmag ad
Share Our Daily Posts

News Desk

Read Previous

ਜੈਜੀਤ ਜੌਹਲ ਨੇ ਕੇਜਰੀਵਾਲ ਖ਼ਿਲਾਫ਼ ਦਾਇਰ ਕੀਤਾ ਮਾਣਹਾਨੀ ਦਾ ਕੇਸ, ਲਾਏ ਇਹ ਦੋਸ਼

Read Next

CPF ਯੂਨੀਅਨ ਦੀ ਸੁਣਵਾਈ ਨਾ ਕੀਤੇ ਜਾਣ ਦੇ ਰੋਸ ‘ਚ 7 ਨਵੰਬਰ ਤਕ ਕੰਮ ਨਹੀਂ ਕਰਨਗੇ ਸਰਕਾਰੀ ਦਫਤਰਾਂ ਦੇ ਬਾਬੂ