Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 17, 2026

7 ਨਵੰਬਰ ਨੂੰ ਟਰੈਫਿਕ ਜਾਮ ਕੀਤਾ ਜਾਵੇਗਾ

ਗੜ੍ਹਸ਼ੰਕਰ :ਇੱਥੋਂ ਦੇ ਨੰਗਲ ਰੋਡ ਦੀ ਬਦਤਰ ਹਾਲਤ ਦਾ ਸੁਧਾਰ ਕਰਵਾਉਣ ਲਈ 7 ਨਵੰਬਰ ਨੂੰ ਸਥਾਨਕ ਟਰੱਕ ਯੂਨੀਅਨ ਦੇ ਬਾਹਰ ਟਰੈਫਿਕ ਜਾਮ ਕਰਕੇ ਧਰਨਾ ਦਿੱਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਢੀ ਸੰਘਰਸ਼ ਕਮੇਟੀ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਨੇ ਕਿਹਾ ਕਿ ਇਸ ਰੋਡ ਉੱਤੇ ਥਾਂ ਥਾਂ ਤੇ ਖੂਹਾਂ ਵਰਗੇ ਟੋਏ ਪਾਏ ਹੋਏ ਹਨ ਜਿਸ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ। ਉਨਾਂ੍ਹ ਕਿਹਾ ਕਿ ਇਸ ਸੜਕ ਰਾਹੀਂ ਬਹੁਤ ਸਾਰੇ ਲੋਕ ਹਿਮਾਚਲ ਪ੍ਰਦੇਸ਼, ਭਾਖੜਾ ਡੈਮ, ਨੰਗਲ ਅਤੇ ਅਨੇਕਾਂ ਧਾਰਮਿਕ ਸਥਾਨਾਂ ਨੂੰ ਇਸ ਰਸਤੇ ਰਾਹੀਂ ਜਾਂਦੇ ਹਨ। ਉਨਾਂ੍ਹ ਕਿਹਾ ਕਿ ਇਸ ਮਸਲੇ ਨੂੰ ਕਈ ਵਾਰ ਅਧਿਕਾਰੀਆਂ ਨਾਲ ਚੁੱਕਿਆ ਪਰ ਕੋਈ ਕਾਰਵਾਈ ਨਹੀਂ ਹੋਈ। ਇਸ ਮੌਕੇ ਬੱਗਾ ਸਿੰਘ, ਗੁਰਮੀਤ ਸਿੰਘ, ਪਿਆਰਾ ਸਿੰਘ, ਕਿਸ਼ਨ ਕੁਮਾਰ, ਬੀਬੀ ਸੁਮਨ, ਬਿੰਦਰੀ, ਜਗੀਰੋ,ਸ਼ਿੰਦਰ ਆਦਿ ਹਾਜ਼ਰ ਸਨ।

Vinkmag ad
Share Our Daily Posts

News Desk

Read Previous

CPF ਯੂਨੀਅਨ ਦੀ ਸੁਣਵਾਈ ਨਾ ਕੀਤੇ ਜਾਣ ਦੇ ਰੋਸ ‘ਚ 7 ਨਵੰਬਰ ਤਕ ਕੰਮ ਨਹੀਂ ਕਰਨਗੇ ਸਰਕਾਰੀ ਦਫਤਰਾਂ ਦੇ ਬਾਬੂ

Read Next

ਦੋਸਤ ਦੇ ਜਨਮ ਦਿਨ ‘ਚ ਜਾ ਰਹੇ ਵਕੀਲ ਦੇ ਮੁਨਸ਼ੀ ਨੂੰ ਮਾਰੀ ਗੋਲ਼ੀ, ਗੰਭੀਰ