Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪੰਜਾਬ ਪੁਲਿਸ ’ਚ ਕਾਂਸਟੇਬਲਾਂ ਦੀ ਭਰਤੀ ਲਈ ਫਿਜ਼ੀਕਲ ਟੈਸਟ 10 ਨਵੰਬਰ ਤੋਂ ਪੀਏਪੀ ’ਚ ਸ਼ੁਰੂ

ਜਲੰਧਰ : ਪੰਜਾਬ ਪੁਲਿਸ ਵਿਚ ਜ਼ਿਲ੍ਹਾਂ ਕੇਡਰ ਤੇ ਆਰਮਡ ਕੈਡਰ ਲਈ ਕਾਂਸਟੇਬਲਾਂ ਦੀ ਭਰਤੀ ਲਈ ਲਿਖਤੀ ਟੈਸਟ ਪਾਸ ਕਰ ਚੁੱਕੇ ਉਮੀਦਵਾਰਾਂ ਸਰੀਰਕ ਮਾਪਦੰਡ ਤੇ ਫਿਜ਼ੀਕਲ ਸਕਰੀਨਿੰਗ, ਦਸਤਾਵੇਜ਼ਾਂ ਦੀ ਵੈਰੀਫਿਕੇਸ਼ਨ ਜਲੰਧਰ ਦੇ ਪੀਏਪੀ ਕੈਂਪਸ ਵਿਚ 10 ਨਵੰਬਰ ਤੋਂ ਲੈ ਕੇ 26 ਨਵੰਬਰ 2021 ਤਕ ਹੋਵੇਗੀ। ਇਸ ਸਬੰਧ ਵਿਚ ਇਸ ਸਬੰਧ ਵਿਚ ਆਈਜੀਪੀ 2 ਪੀਏਪੀ ਨੇ ਪੀਏਪੀ ਦੇ 3 ਮੈਦਾਨ ਰਾਖਵੇਂ ਰੱਖਣ ਦੇ ਨਿਰਦੇਸ਼ ਜਾਰੀ ਕੀਤੇ ਹਨ ਤੋਂ ਜੋ ਭਰਤੀ ਪ੍ਰਕਿਰਿਆ ਆਸਾਨੀ ਨਾਲ ਨੇਪਰੇ ਚਾੜ੍ਹੀ ਜਾ ਸਕੇ।

Vinkmag ad
Share Our Daily Posts

News Desk

Read Previous

ਜੇ ਦੀਵਾਲੀ ਤੋਂ ਪਹਿਲਾਂ ਵਧੀ ਤਨਖ਼ਾਹ ਖਾਤਿਆਂ ‘ਚ ਨਾ ਆਈ ਤਾਂ…., ਪਨਬੱਸ ਤੇ PRTC ਦੇ ਕੱਚੇ ਕਾਮਿਆਂ ਦਿੱਤੀ ਚੰਨੀ ਸਰਕਾਰ ਨੂੰ ਚਿਤਾਵਨੀ

Read Next

3 ਸੂਬਿਆਂ ਦੇ ਟ੍ਰੈਫਿਕ ‘ਤੇ ਭਾਰੀ ਪਵੇਗਾ ਰਾਮਾਮੰਡੀ ‘ਚ ਕਬਜ਼ਾ, PAP ਕੋਲ ਪੁਰਾਣਾ ਰੇਲਵੇ ਓਵਰ ਬ੍ਰਿਜ ਤੋੜਨ ਨਾਲ ਵਧੇਗੀ ਪਰੇਸ਼ਾਨੀ