Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਸਿਨੇਮਾਘਰਾਂ ਤੇ ਮਲਟੀਪਲੈਕਸਾਂ ਤੋਂ ਪਾਬੰਦੀ ਖ਼ਤਮ, ਹੁਣ 100 ਫ਼ੀਸਦ ਸਮਰੱਥਾ ਨਾਲ ਖੁੱਲ੍ਹਣਗੇ

ਜਲੰਧਰ : ਪੰਜਾਬ ਸਰਕਾਰ ਨੇ ਕੋਰੋਨਾ ਮਹਾਮਾਰੀ ਕਾਰਨ ਲੰਮਾ ਸਮਾਂ ਬੰਦ ਰਹੇ ਸਿਨੇਮਾ ਤੇ ਮਲਟੀਪਲੈਕਸ ’ਚ 100 ਫੀਸਦ ਲੋਕਾਂ ਨੂੰ ਦਾਖ਼ਲ ਹੋਣ ਦੀ ਆਗਿਆ ਦੇ ਦਿੱਤੀ ਹੈ। ਪੰਜਾਬ ਦੇ ਗ੍ਰਹਿ ਮੰਤਰਾਲੇ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਜਾਰੀ ਕੀਤੇ ਗਏ ਪੱਤਰ ’ਚ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਤੇ ਐੱਸਐੱਸਪੀ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਨ੍ਹਾਂ ਦੇ ਖੇਤਰਾਂ ’ਚ ਪੈਂਦੇ ਸਾਰੇ ਸਿਨੇਮਾ ਤੇ ਮਲਟੀਪਲੈਕਸਾਂ ’ਚ 100 ਫੀਸਦੀ ਦਰਸ਼ਕਾਂ ਦੇ ਬੈਠਣ ਦੀ ਖੁੱਲ੍ਹ ਦਿੱਤੀ ਜਾਂਦੀ ਹੈ। ਇਸ ਤਰ੍ਹਾਂ ਪਿਛਲੇ ਕਰੀਬ ਡੇਢ ਸਾਲ ਤੋਂ ਕੋਰੋਨਾ ਕਾਰਨ ਦਰਸ਼ਕਾਂ ਦੀ ਘਾਟ ਨਾਲ ਜੂਝ ਰਹੇ ਸਿਨੇਮਾ ਤੇ ਮਲਟੀਪਲੈਕਸਾਂ ’ਚ ਮੁੜ ਫਿਲਮਾਂ ਦੇਖਣ ਦੇ ਸ਼ੌਕੀਨਾਂ ਦਾ ਦਾਖਲਾ ਖੁੱਲ੍ਹਣ ਨਾਲ ਮੁੜ ਰੌਣਕਾਂ ਪਰਤਣਗੀਆਂ।

Vinkmag ad
Share Our Daily Posts

News Desk

Read Previous

ਲੜਕੀ ਨਾਲ ਦੋਸਤੀ ਨੂੰ ਲੈ ਕੇ ਨੌਜਵਾਨ ਨੇ ਚਲਾਈ ਗੋਲੀ, ਮਾਮਲਾ ਦਰਜ

Read Next

ਮੋਦੀ ਸਰਕਾਰ ਨੇ ਪੈਟਰੋਲ ‘ਤੇ 5 ਰੁਪਏ ਤੇ ਡੀਜ਼ਲ ‘ਤੇ 10 ਰੁਪਏ ਐਕਸਾਈਜ਼ ਡਿਊਟੀ ਘਟਾਈ