Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕੁੱਟਮਾਰ ਦੇ ਮਾਮਲੇ ‘ਚ ਕੇਸ ਦਰਜ

ਜੇਐੱਨਐੱਨ, ਜਲੰਧਰ : ਬੀਤੇ ਮੰਗਲਵਾਰ ਥਾਣਾ ਜੰਡਿਆਲਾ ‘ਚ ਕੂੜਾ ਸੁੱਟਣ ‘ਤੇ ਹੋਏ ਵਿਵਾਦ ‘ਚ ਹੋਈ ਕੁੱਟਮਾਰ ਦੇ ਮਾਮਲੇ ਦੀ ਰਿਪੋਰਟ ਦਰਜ ਕੀਤੀ। ਕੁੱਟਮਾਰ ‘ਚ ਜ਼ਖ਼ਮੀ ਹੋਏ ਸਾਹਦੀਨ ਪੁੱਤਰ ਕਾਸਮਦੀਨ ਵਾਸੀ ਪਿੰਡ ਚੋਲਾਂਗ ਨੇ ਹਮਲਾਵਰਾਂ ਖ਼ਿਲਾਫ਼ ਦਰਜ ਕਰਵਾਇਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਜੰਡਿਆਲਾ ‘ਚ ਤਾਇਨਾਤ ਤੇ ਮਾਮਲੇ ਦੀ ਤਫਤੀਸ਼ ਕਰਦਿਆਂ ਏਐੱਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਮਾਮਲਾ ਬੀਤੇ ਸ਼ਨਿਚਰਵਾਰ 6.30 ਦਾ ਹੈ ਜੋ ਕਿ ਇਕ ਸਾਂਝੀ ਜ਼ਮੀਨ ‘ਤੇ ਕੂੜਾ ਸੁੱਟਣ ਨੂੰ ਲੈ ਕੇ ਵਿਵਾਦ ਹੋਇਆ ਸੀ। ਪੀੜਤ ਬਕਰੀਆਂ ਤੇ ਭੇਡਾਂ ਦਾ ਕਾਰੋਬਾਰ ਕਰਦਾ ਹੈ, ਉਹ ਜਦੋਂ ਕੂੜਾ ਸੁੱਟਣ ਲਈ ਘਰ ਦੇ ਸਾਹਮਣੇ ਖਾਲੀ ਜਗ੍ਹਾ ‘ਤੇ ਗਿਆ ਤਾਂ ਸੋਨੀਆ ਪਤਨੀ ਮੁਹੰਮਦ ਸਦੀਕ ਗਾਲੀ ਗਲੋਚ ਕਰਨ ਲੱਗੀ। ਇਸ ਵਿਚਾਲੇ ਸੋਨੀਆ ਦਾ ਭਰਾ ਆਲਮਦੀਨ ਪੁੱਤਰ ਲਾਲਦੀਨ, ਫਰੀਦ ਪੁੱਤਰ ਕਾਸਮਦੀਨ ਨਾਲ ਦੋ ਅਣਪਛਾਤੇ ਵਿਅਕਤੀ ਆਏ ਤੇ ਸਾਹਦੀਨ ‘ਤੇ ਇੱਟ ਨਾਲ ਵਾਰ ਕਰ ਦਿੱਤਾ ਜੋ ਉਸ ਦੀ ਛਾਤੀ ‘ਤੇ ਜਾ ਲੱਗੀ। ਸਾਹਦੀਨ ਭੱਜ ਕੇ ਘਰ ਜਾ ਵੜਿਆ ਤਾਂ ਹਮਲਾਵਰ ਵੀ ਪਿੱਛੇ-ਪਿੱਛੇ ਉਨ੍ਹਾਂ ਦੇ ਘਰ ‘ਚ ਵੜ ਗਿਆ ਤੇ ਸਾਹਦੀਨ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਤੇ ਜਿਸ ਨੂੰ ਜੰਡਿਆਲਾ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ। ਡਾਕਟਰਾਂ ਨੇ ਸਾਹਦੀਨ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਹੈ, ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪੀੜਤ ਦੀ ਹਾਲਤ ਸਥਿਰ ਹੋਣ ‘ਤੇ ਪੁਲਿਸ ਨੇ ਬਿਆਨ ਦਰਜ ਕੀਤੇ।

Vinkmag ad
Share Our Daily Posts

News Desk

Read Previous

ਪੰਜਾਬ ਪੁਲਿਸ ਨੇ 80 ਸਬ-ਇੰਸਪੈਕਟਰਾਂ ਨੂੰ ਦਿੱਤੀ ਤਰੱਕੀ, ਦੇਖੋ ਲਿਸਟ

Read Next

ਚੰਡੀਗੜ੍ਹ ‘ਚ ਹੁਣ ਜਾਨ ਖਤਰੇ ‘ਚ ਪਾ ਕੇ ਨਹੀਂ ਪਹੁੰਚਣਾ ਪਵੇਗਾ PGI, ਜਲਦ ਪੀਯੂ ਤਕ ਬਣੇਗਾ ਅੰਡਰਪਾਸ