Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਟੈਂਪੂ, ਸਕੂਟਰ ਤੇ ਦੋ ਮੋਟਰਸਾਈਕਲ ਚੋਰੀ

ਜੇਐੱਨਐੱਨ, ਲੁਧਿਆਣਾ : ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੋਂ ਇਕ ਟੈਂਪੂ, ਇਕ ਸਕੂਟਰ ਤੇ ਦੋ ਮੋਟਰਸਾਈਕਲ ਚੋਰੀ ਹੋ ਗਏ। ਸਬੰਧਿਤ ਥਾਣਿਆਂ ਦੀ ਪੁਲਿਸ ਨੇ ਹੁਣ ਅਣਪਛਾਤੇ ਲੋਕਾਂ ਦੇ ਖ਼ਿਲਾਫ਼ ਕੇਸ ਦਰਜ ਕਰਕੇ ਛਾਣਬੀਣ ਸ਼ੁਰੂ ਕੀਤੀ ਹੈ। ਥਾਣਾ ਜਮਾਲਪੁਰ ਦੀ ਪੁਲਿਸ ਨੇ ਜਮਾਲਪੁਰ ਅਵਾਣਾ ਨਿਵਾਸੀ ਕਮਲਪ੍ਰਰੀਤ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ। ਆਪਣੇ ਬਿਆਨ ‘ਚ ਉਸ ਨੇ ਦੱਸਿਆ ਕਿ 15 ਅਕਤੂਬਰ ਨੂੰ ਜਮਾਲਪੁਰ ਸਥਿਤ ਇਲੈਕਟ੍ਰੋਨਿਕਸ ਦੇ ਬਾਹਰ ਖੜ੍ਹਾ ਉਸ ਦਾ ਸਪਲੈਂਡਰ ਮੋਟਰਸਾਈਕਲ ਚੋਰੀ ਹੋ ਗਿਆ।

ਉੱਧਰ, ਥਾਣਾ ਦੁਗਰੀ ਪੁਲਿਸ ਨੇ ਦੁਗਰੀ ਫੇਸ-2 ਨਿਵਾਸੀ ਗੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ। ਆਪਣੇ ਬਿਆਨ ‘ਚ ਉਸਨੇ ਦੱਸਿਆ ਕਿ 31 ਅਕਤੂਬਰ ਨੂੰ ਦੁਗਰੀ ਫੇਸ-2 ਸਥਿਤ ਅਰਬਨ ਫੂਡ ਰੈਸਟੋਰੈਂਟ ਦੇ ਬਾਹਰ ਖੜ੍ਹਾ ਉਸਦਾ ਐਕਟਿਵਾ ਸਕੂਟਰ ਚੋਰੀ ਹੋ ਗਿਆ। ਉੱਥੇ, ਥਾਣਾ ਲਾਡੋਵਾਲ ਦੀ ਪੁਲਿਸ ਨੇ ਨਿਊ ਅਮਰ ਨਗਰ ਦੀ ਗਲੀ ਨੰਬਰ -3 ਨਿਵਾਸੀ ਰਘੁਬੀਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ। ਆਪਣੇ ਬਿਆਨ ਵਿਚ ਉਸ ਨੇ ਦੱਸਿਆ ਕਿ 28 ਸਤੰਬਰ ਨੂੰ ਟੋਲ ਪਲਾਜ਼ਾ ਸਥਿਤ ਢਾਬੇ ਦੇ ਬਾਹਰ ਖੜ੍ਹਾ ਉਸਦੀ ਹੀਰੋ ਡੀਲਕਸ ਮੋਟਰਸਾਈਕਲ ਚੋਰੀ ਹੋ ਗਿਆ।

ਇਸੇ ਤਰ੍ਹਾਂ ਚੌਥੀ ਘਟਨਾ ਵਿਚ ਥਾਣਾ ਮੋਤੀ ਨਗਰ ਦੀ ਪੁਲਿਸ ਨੇ ਸਮਰਾਲਾ ਚੌਕ ਸਥਿਤ ਵਿਸ਼ਵਕਰਮਾ ਨਗਰ ਦੀ ਗਲੀ ਨੰਬਰ-1 ਨਿਵਾਸੀ ਸੰਜੇ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕੀਤਾ। ਆਪਣੇ ਬਿਆਨ ਵਿਚ ਉਸ ਨੇ ਦੱਸਿਆ ਕਿ 1 ਨਵੰਬਰ ਨੂੰ ਉਸ ਦੇ ਡਰਾਈਵਰ ਰਾਜ ਕੁਮਾਰ ਨੇ ਉਸ ਦਾ ਟਾਟਾ 407 ਟੈਂਪੂ ਦਿੱਲੀ ਰੋਡ ਕਲਕੱਤਾ ਢਾਬਾ ਦੇ ਸਾਹਮਣੇ ਖੜ੍ਹਾ ਕੀਤਾ ਸੀ, ਜਿੱਥੋਂ ਉਹ ਚੋਰੀ ਹੋ ਗਿਆ।

Vinkmag ad
Share Our Daily Posts

News Desk

Read Previous

ਪੈਟਰੋਲੀਅਮ ਡੀਲਰਜ਼ ‘ਤੇ ਆਫ਼ਤ ਬਣ ਕੇ ਟੁੱਟੀ ਰਾਹਤ, ਕੇਂਦਰ ਦੇ ਹੁਕਮਾਂ ਤੋਂ ਬਾਅਦ ਮਹਿੰਗੇ ਰੇਟ ‘ਤੇ ਖਰੀਦੇ ਗਏ ਮਾਲ ਨੂੰ ਸਸਤੇ ‘ਚ ਵੇਚਣਾ ਪਵੇਗਾ

Read Next

ਮੋਗਾ ਪੁਲਿਸ ਨੂੰ ਦੋਹਰੇ ਕਤਲ ਕਾਂਡ ‘ਚ ਵੱਡੀ ਕਾਮਯਾਬੀ ਮਿਲੀ