Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅੰਮ੍ਰਿਤਸਰ-ਖੇਮਕਰਨ ਰੋਡ ‘ਤੇ ਵਾਪਰਿਆ ਹਾਦਸਾ, ਟਰੱਕ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ

ਝਬਾਲ : ਅੰਮ੍ਰਿਤਸਰ ਖੇਮਕਰਨ ਰੋਡ ‘ਤੇ ਪਿੰਡ ਛਿਛਰੇਵਾਲ ਕੋਲ ਹੋਏ ਇਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋਣ ਤੇ ਇਕ ਦੇ ਗੰਭੀਰ ਜ਼ਖਮੀ ਹੋਣ ਦਾ ਮਾਮਲਾ ਸਾਹਮਣੇ ਹੈ।

ਜਾਣਕਾਰੀ ਅਨੁਸਾਰ ਇਕ ਪਲਸਰ ਮੋਟਰਸਾਈਕਲ ਨੰਬਰ ਪੀਬੀ02 ਬੀਐੱਲ 7766 ਜਿਸ ‘ਤੇ ਤਿੰਨ ਨੌਜਵਾਨ ਬਲਰਾਜ ਸਿੰਘ ਪੁੱਤਰ ਜਸਬੀਰ ਸਿੰਘ, ਸੋਨੂੰ ਸਿੰਘ ਪੁੱਤਰ ਤੋਤਾ ਸਿੰਘ ਦੋਵੇਂ ਵਾਸੀ ਕੋਟ ਬੁੱਢਾ ਅਤੇ ਪਰਮਜੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬਰਵਾਲਾ ਸਵਾਰ ਸਨ। ਇਹ ਮੋਟਰਸਾਈਕਲ ਟਰੱਕ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਬਲਰਾਜ ਸਿੰਘ ਅਤੇ ਸੋਨੂੰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ ਤੇ ਪਰਮਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਹਸਪਤਾਲ ਇਲਾਜ ਲਈ ਭੇਜਿਆ ਗਿਆ। ਮੌਕੇ ‘ਤੇ ਥਾਣਾ ਝਬਾਲ ਦੇ ਮੁਖੀ ਇੰਸਪੈਕਟਰ ਜਸਵੰਤ ਸਿੰਘ ਭੱਟੀ ਅਤੇ ਐਡੀਸ਼ਨਲ ਐਸਐਚਓ ਸੋਨੇ ਨੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਟਰੈਵਲ ਏਜੰਟ ਨੇ ਮਾਰੀ 89 ਲੱਖ ਤੋਂ ਵੱਧ ਦੀ ਠੱਗੀ, ਗਰੌਸਰੀ ਸਟੋਰ ਦਿਵਾਉਣ ਦੇ ਵੀ ਦਿਖਾਏ ਸਬਜ਼ਬਾਗ

Read Next

ਅਹਿਮਦਨਗਰ ਦੇ ਜ਼ਿਲ੍ਹਾ ਹਸਪਤਾਲ ਦੇ ਆਈਸੀਯੂ ਵਿਭਾਗ ‘ਚ ਲੱਗੀ ਅੱਗ, 6 ਲੋਕਾਂ ਦੀ ਮੌਤ