Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਅਹਿਮਦਨਗਰ ਦੇ ਜ਼ਿਲ੍ਹਾ ਹਸਪਤਾਲ ਦੇ ਆਈਸੀਯੂ ਵਿਭਾਗ ‘ਚ ਲੱਗੀ ਅੱਗ, 6 ਲੋਕਾਂ ਦੀ ਮੌਤ

ਮੁੰਬਈ: ਮਹਾਰਾਸ਼ਟਰ (Maharashtra) ਦੇ ਅਹਿਮਦਨਗਰ ਦੇ ਸਿਵਲ ਹਸਪਤਾਲ (Civil Hospital, Ahmednagar) ਵਿੱਚ ਅੱਗ ਲੱਗ ਗਈ। ICU ‘ਚ ਅੱਗ ਪਹੁੰਚਣ ਕਾਰਨ 6 ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਮੌਤ ਹੋਣ ਦੀ ਖ਼ਬਰ ਹੈ। ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।

ਜਾਣਕਾਰੀ ਮੁਤਾਬਕ ਅਹਿਮਦਨਗਰ ਦੇ ਸਿਵਲ ਹਸਪਤਾਲ (Civil Hospital, Ahmednagar) ‘ਚ ਅੱਗ ਲੱਗਣ ਕਾਰਨ 20 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਸ ਦੇ ਨਾਲ ਹੀ 10 ਤੋਂ 11 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਅੱਗ ਹਸਪਤਾਲ ਦੇ ਆਈਸੀਯੂ ਤੱਕ ਪੁੱਜਣ ਕਾਰਨ ਗੰਭੀਰ ਚਿੰਤਾ ਪ੍ਰਗਟਾਈ ਜਾ ਰਹੀ ਹੈ।

ਹਸਪਤਾਲ ਦੇ ਕਰਮਚਾਰੀਆਂ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੌਰਾਨ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ-ਖੇਮਕਰਨ ਰੋਡ ‘ਤੇ ਵਾਪਰਿਆ ਹਾਦਸਾ, ਟਰੱਕ ਦੀ ਲਪੇਟ ‘ਚ ਆਉਣ ਨਾਲ ਬਾਈਕ ਸਵਾਰ ਦੋ ਨੌਜਵਾਨਾਂ ਦੀ ਮੌਤ

Read Next

ਪਿੰਡ ਬੁੱਟਰ ਕਲਾਂ ਚ’ ਘਰ ‘ਚੋਂ ਰਾਇਫਲ ਚੋਰੀ