ਫ਼ਾਜ਼ਿਲਕਾ : ਭਾਰਤ-ਪਾਕਿਸਤਾਨ ਸਰਹੱਦ ਦੇ ਅਬੋਹਰ ਸੈਕਟਰ ਅਧੀਨ ਆਉਂਦੇ ਇਲਾਕੇ ਵਿੱਚੋਂ ਬੀਐੱਸਐੱਫਦੀ 52 ਬਟਾਲੀਅਨ ਨੇ ਹੈਰੋਇਨ ਬਰਾਮਦ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਬੀਐੱਸਐੱਫ ਦੀ 52 ਬਟਾਲੀਅਨ ਨੇ ਚੱਕ ਖੀਵਾ ਚੌਕੀ ਨੇੜਿਓਂ 24 ਪੈਕਟ ਹੈਰੋਇਨ ਦੇ ਬਰਾਮਦ ਕੀਤੇ ਹਨ। Share Our Daily Posts