Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਐੱਸਪੀ ਬਿਕਰਮਜੀਤ ਸਿੰਘ ਨੂੰ ਸਰਕਾਰ ਨੇ ਕੀਤਾ ਮੁੜ ਬਹਾਲ

ਜਲੰਧਰ : ਪੰਜਾਬ ਸਰਕਾਰ ਨੇ ਬਹਿਬਲ ਕਲਾਂ ਗੋਲ਼ੀਕਾਂਡ ਦੇ ਮੁਲਜ਼ਮ ਐੱਸਪੀ ਬਿਕਰਮਜੀਤ ਸਿੰਘ ਨੂੰ ਮੁੜ ਬਹਾਲ ਕਰ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਅੱਜ ਕੀਤੀਆਂ ਗਈਆਂ ਪੁਲਿਸ ਅਫ਼ਸਰਾਂ ਦੀਆਂ ਬਦਲੀਆਂ ’ਚ ਉਨ੍ਹਾਂ ਦਾ ਨਾਂ 31ਵੇਂ ਸਥਾਨ ‘ਤੇ ਹੈ।

ਬਿਕਰਮਜੀਤ ਸਿੰਘ ਦਾ ਨਾਂ ਬਹਿਬਲ ਕਲਾਂ ਗੋਲ਼ੀਕਾਂਡ ‘ਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਹੁਣ ਬਿਕਰਮਜੀਤ ਸਿੰਘ ਨੂੰ ਐੱਸਪੀ ਟੈਕਨੀਕਲ ਸਪੋਰਟਸ ਸਰਵਿਸ ਪੰਜਾਬ ਲਾਇਆ ਹੈ। ਆਪਣੀ ਬਹਾਲੀ ਲਈ ਉਹ ਹਾਈ ਕੋਰਟ ਗਏ ਸਨ। ਹਾਲਾਂਕਿ ਹਾਈ ਕੋਰਟ ਇਹ ਮਾਮਲਾ ਅਜੇ ਪੈਂਡਿੰਗ ਹੈ।

Vinkmag ad
Share Our Daily Posts

News Desk

Read Previous

ਬੀਐੱਸਐੱਫ ਨੂੰ ਮਿਲੀ ਵੱਡੀ ਕਾਮਯਾਬੀ, ਸਰਹੱਦ ਨੇੜਿਓਂ ਬਰਾਮਦ ਕੀਤੀ ਹੈਰੋਇਨ ਦੀ ਖੇਪ

Read Next

ਸਿਵਲ ਹਸਪਤਾਲ ਦੇ ਲੁਧਿਆਣਾ ‘ਚੋਂ 15 ਦਿਨਾਂ ਦੀ ਬੱਚੀ ਚੋਰੀ, ਬੱਚਾ ਚੋਰੀ ਕਰਨ ਵਾਲੀ ਔਰਤ ਦੀਆਂ ਸੀਸੀਟੀਵੀ ‘ਚ ਕੈਦ ਹੋਈਆਂ ਤਸਵੀਰਾਂ