Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਪੰਜਾਬ ਮੰਤਰੀ ਮੰਡਲ ਦੀ ਕੱਲ੍ਹ ਹੋਵੇਗੀ ਅਹਿਮ ਮੀਟਿੰਗ, ਇਨ੍ਹਾਂ ਮੁੱਦਿਆਂ ’ਤੇ ਹੋ ਸਕਦੇ ਹਨ ਵੱਡੇ ਫੈਸਲੇ

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਦੁਪਹਿਰ 3 ਵਜੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੱਦੀ ਗਈ ਹੈ। ਇਸ ਮੀਟਿੰਗ ਦਾ ਅਗਾਊਂ ਏਜੰਡਾ ਜਾਰੀ ਨਹੀਂ ਕੀਤਾ ਗਿਆ। ਉਮੀਦ ਹੈ ਕਿ ਬੈਠਕ ਵਿੱਚ ਬੇਅਦਬੀ ਅਤੇ ਨਸ਼ਿਆਂ ਦੇ ਮੁੱਦਿਆਂ ਨੂੰ ਲੈ ਕੇ ਕਿਸੇ ਵੱਡੇ ਫੈਸਲੇ ‘ਤੇ ਮੋਹਰ ਲੱਗ ਸਕਦੀ ਹੈ। ਜ਼ਿਕਰਯੋਗ ਹੈ ਕਿ ਅੱਜ ਹੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂੂ ਨੇ ਬੇਅਦਬੀ ਅਤੇ ਨਸ਼ਿਆਂ ਦੇ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਤੇ ਨਿਸ਼ਾਨੇ ਵਿੰਨ੍ਹੇ ਸਨ। ਇਸ ਤੋਂ ਇਲਾਨਵਾ ਸਿੱਧੂ ਨੇ ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਡੀਜੀਪੀ ‘ਤੇ ਵੀ ਸਵਾਲ ਚੁੱਕੇ ਸਨ।

Vinkmag ad
Share Our Daily Posts

News Desk

Read Previous

ਅੰਮ੍ਰਿਤਸਰ ‘ਚ ਟਰੇਨ ਦੀ ਸਫਾਈ ਕਰਨ ਗਈ ਮਹਿਲਾ ਕਰਮਚਾਰੀ ਹੋਈ ਹੈਰਾਨ, ਸੀਟ ਹੇਠਾਂ ਰੋਂਦਾ ਮਿਲਿਆ 3 ਮਹੀਨੇ ਦਾ ਬੱਚਾ

Read Next

ਉਪ ਮੁੱਖ ਮੰਤਰੀ ਨੇ ਮੋਗਾ ਤੇ ਫਿਰੋਜ਼ਪੁਰ ਦੇ ਪਿੰਡਾਂ ‘ਚ ਨਸ਼ਿਆਂ ਦੀ ਵਿਕਰੀ ਦਾ ਲਿਆ ਸਖਤ ਨੋਟਿਸ, ਕਿਹਾ- ਕੋਈ ਵੀ ਢਿੱਲ ਬਰਦਾਸ਼ਤ ਨਹੀਂ ਹੋਵੇਗੀ