Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਕਾਰ ਦੀ ਟੱਕਰ ‘ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਬਠਿੰਡਾ : ਸਬਜ਼ੀ ਮੰਡੀ ਚੌਕ ਵਿਚ ਤੇਜ਼ ਰਫ਼ਤਾਰ ਕਾਰ ਚਾਲਕ ਨੇ ਮੋਟਰਸਾਈਕਲ ਸਵਾਰ ਪਰਿਵਾਰ ਨੂੰ ਟੱਕਰ ਮਾਰ ਕੇ ਜ਼ਖ਼ਮੀ ਕਰ ਦਿੱਤਾ। ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਸਮੇਤ ਉਸ ਦੇ ਦੋਵੇਂ ਬੱਚੇ ਗੰਭੀਰ ਜ਼ਖ਼ਮੀ ਹੋ ਗਏ, ਜਿਨਾਂ੍ਹ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਸ ਦੇ ਨਾਲ ਹੀ ਥਾਣਾ ਕੋਤਵਾਲੀ ਦੀ ਪੁਲਿਸ ਨੇ ਜ਼ਖਮੀ ਵਿਅਕਤੀ ਦੀ ਸ਼ਕਿਾਇਤ ‘ਤੇ ਦੋਸ਼ੀ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਕੋਤਵਾਲੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਕੁਲਦੀਪ ਸਿੰਘ ਵਾਸੀ ਅਮਰਪੁਰਾ ਬਸਤੀ ਬਠਿੰਡਾ ਨੇ ਦੱਸਿਆ ਕਿ ਉਹ 6 ਨਵੰਬਰ ਨੂੰ ਆਪਣੀ ਪਤਨੀ ਹਰਮਨ ਕੌਰ, ਪੁੱਤਰਾਂ ਸੁਖਦੀਪ ਸਿੰਘ ਅਤੇ ਅਕਾਸ਼ਦੀਪ ਸਿੰਘ ਨਾਲ ਮੋਟਰਸਾਈਕਲ ‘ਤੇ ਸਬਜ਼ੀ ਮੰਡੀ ਤੋਂ ਆ ਰਿਹਾ ਸੀ। ਇਸ ਦੌਰਾਨ ਮੁਲਜ਼ਮ ਹਰਜਿੰਦਰ ਸਿੰਘ ਵਾਸੀ ਪਿੰਡ ਜੀਵਨ ਸਿੰਘ ਵਾਲਾ ਨੇ ਆਪਣੀ ਕਾਰ ਨੰਬਰ ਪੀ.ਬੀ.-31ਜੀ-2700 ਨੂੰ ਤੇਜ਼ ਰਫ਼ਤਾਰ ਨਾਲ ਲਿਆ ਕੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ ਉਸ ਦਾ ਪੂਰਾ ਪਰਿਵਾਰ ਜ਼ਖਮੀ ਹੋ ਗਿਆ। ਪੁਲਿਸ ਨੇ ਦੋਸ਼ੀ ਕਾਰ ਚਾਲਕ ਖਿਲਾਫ ਅਣਗਿਹਲੀ ਨਾਲ ਡਰਾਈਵਿੰਗ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਲੜਕੀਆਂ ਦਾ ਜੀਵਨ ਰੌਸ਼ਨ ਕਰਨ ਵਾਲੀ ਬੀਬੀ ਪ੍ਰਕਾਸ਼ ਕੌਰ ਨੂੰ ਪਦਮ ਸ਼੍ਰੀ, ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕੀਤਾ ਸਨਮਾਨਿਤ

Read Next

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਜਾਰੀ, ਇਨ੍ਹਾਂ ਮੁੱਦਿਆਂ ’ਤੇ ਹੋ ਸਕਦੇ ਹਨ ਵੱਡੇ ਫੈਸਲੇ