Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪਤੀ ਦੀ ਮੌਤ ਤੋਂ ਬਾਅਦ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੀ ਔਰਤ ‘ਤੇ ਪਤਨੀ ਨੇ ਕੀਤਾ ਹਮਲਾ, ਘਰੋਂ ਕੱਢਿਆ ਬਾਹਰ ਤੇ ਫਿਰ…

ਲੁਧਿਆਣਾ : ਈਸ਼ਰ ਨਗਰ ਇਲਾਕੇ ਦੇ ਇਕ ਮਕਾਨ ‘ਤੇ ਜ਼ਬਰਦਸਤੀ ਕਬਜ਼ਾ ਕਰ ਲੈਣ ਦੇ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਈਸ਼ਰ ਨਗਰ ਦੀ ਰਹਿਣ ਵਾਲੀ ਔਰਤ ਮੀਨਾ ਸੋਨੀ ਦੇ ਬਿਆਨਾਂ ਦੇ ਆਧਾਰ ‘ਤੇ ਸੀਆਰਪੀਐੱਫ ਕਲੋਨੀ ਦੀ ਵਾਸੀ ਵਿਜੈ ਪਾਲ ਕੌਰ ਅਤੇ ਜਸਪ੍ਰੀਤ ਸਿੰਘ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਹਰਦੇਵ ਸਿੰਘ ਦਾ ਕਹਿਣਾ ਹੈ ਕਿ ਪੁਲਿਸ ਮਾਮਲੇ ਦੀ ਪੜਤਾਲ ਵਿੱਚ ਜੁਟ ਗਈ ਹੈ। ਥਾਣਾ ਡੇਹਲੋਂ ਦੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੀਨਾ ਸੋਨੀ ਨੇ ਦੱਸਿਆ ਕਿ ਉਹ ਜਸਵਿੰਦਰ ਸਿੰਘ ਨਾਲ ਪਿਛਲੇ 15 ਸਾਲ ਤੋਂ ਲਿਵ ਇਨ ਰਿਲੇਸ਼ਨਸ਼ਿਪ ਚ ਰਹਿ ਰਹੀ ਸੀ। 17 ਨਵੰਬਰ 2020 ਨੂੰ ਜਸਵਿੰਦਰ ਸਿੰਘ ਦੀ ਮੌਤ ਹੋ ਗਈ।

ਮੀਨਾ ਸੋਨੀ ਨੇ ਪੁਲਿਸ ਨੂੰ ਦੱਸਿਆ ਕਿ ਹੁਣ ਉਸ ਦੀ ਪਤਨੀ ਅਤੇ ਬੱਚਿਆਂ ਨੇ ਉਸ ਦੇ ਘਰ ਉੱਪਰ ਕਬਜ਼ਾ ਕਰਨ ਦੀ ਨੀਅਤ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਕੁੱਟਮਾਰ ਕਰਨ ਤੋਂ ਬਾਅਦ ਘਰ ਅਤੇ ਸਾਮਾਨ ਉੱਪਰ ਕਬਜ਼ਾ ਕਰ ਲਿਆ। ਇਸ ਮਾਮਲੇ ਵਿਚ ਥਾਣਾ ਡੇਹਲੋਂ ਦੀ ਪੁਲਿਸ ਨੇ ਐੱਫ ਆਈ ਆਰ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।

Vinkmag ad
Share Our Daily Posts

News Desk

Read Previous

ਜਲੰਧਰ ‘ਚ ਹੜਤਾਲ ‘ਤੇ ਬੈਠੀਆਂ ਨਰਸਾਂ ਨੇ ਸੰਸਦ ਮੈਂਬਰ ਚੌਧਰੀ ਨੂੰ ਸੌਂਪਿਆ ਮੰਗ ਪੱਤਰ, ਗ੍ਰੇਡ ਪੇਅ ਬਣਾਉਣ ਤੇ ਨਰਸਿੰਗ ਅਫ਼ਸਰ ਅਹੁਦਾ ਦੇਣ ਦੀ ਮੰਗ

Read Next

ਫਿਰੋਜ਼ਪੁਰ ‘ਚ ਬੀਬੀ ਬਾਦਲ ਦਾ ਕਿਸਾਨਾਂ ਤੇ ਕਾਂਗਰਸੀਆਂ ਨੇ ਕੀਤਾ ਵਿਰੋਧ, ਅਕਾਲੀ ਉਮੀਦਵਾਰ ‘ਤੇ ਕੀਤੀ ਫਾਇਰਿੰਗ