Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਫਿਰੋਜ਼ਪੁਰ ‘ਚ ਬੀਬੀ ਬਾਦਲ ਦਾ ਕਿਸਾਨਾਂ ਤੇ ਕਾਂਗਰਸੀਆਂ ਨੇ ਕੀਤਾ ਵਿਰੋਧ, ਅਕਾਲੀ ਉਮੀਦਵਾਰ ‘ਤੇ ਕੀਤੀ ਫਾਇਰਿੰਗ

ਫਿਰੋਜ਼ਪੁਰ : ਫਿਰੋਜ਼ਪੁਰ ਦੇ ਇਕ ਦਿਨਾਂ ਦੌਰੇ ‘ਤੇ ਵੱਖ ਵੱਖ ਪ੍ਰੋਗਰਾਮਾਂ ਵਿਚ ਆਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਆਗਮਨ ’ਤੇ ਬੁੱਧਵਾਰ ਨੂੰ ਹਲਾਤ ਉਸ ਵੇਲੇ ਕਾਬੂ ਤੋਂ ਬਾਹਰ ਹੁੰਦੇ ਨਜ਼ਰ ਆਏ ਜਦੋਂ ਸਥਾਨਕ ਮਖੂ ਗੇਟ ਸਥਿਤ ‘ਬਲਾਈਂਡ ਹੋਮ’ ਦੇ ਬਾਹਰ ਇਕ ਪਾਸੇ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਦੂਜੇ ਪਾਸੇ ਵੱਡੀ ਗਿਣਤੀ ਵਿਚ ਕਾਂਗਰਸੀਆਂ ਨੇ ਹਰਸਿਮਰਤ ਕੌਰ ਨੂੰ ਕਾਲੇ ਝੰਡੇ ਵਿਖਾਉਣੇ ਸ਼ੁਰੂ ਕੀਤੇ । ਇੰਨਾ ਹੀ ਨਹੀਂ ਜਦੋਂ ਹਰਸਿਮਰਤ ਕੌਰ ਬਾਦਲ ਸਥਾਨਕ ਬਲਾਈਂਡ ਹੋਮ ਵਿੱਚ ਪ੍ਰੋਗਰਾਮ ਖਤਮ ਕਰਕੇ ਜਾ ਰਹੇ ਸਨ ਤਾਂ ਕਾਫ਼ਲੇ ਦੇ ਪਿੱਛੇ ਆ ਰਹੀ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਅਤੇ ਹਲਕਾ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੀ ਗੱਡੀ ਨੂੰ ਘੇਰ ਕੇ ਕਿਸਾਨ ਕਾਰਕੁਨਾਂ ਨੇ ਭੰਨ ਤੋੜ ਕੀਤੀ । ਇਸ ਦੌਰਾਨ ਗੋਲੀਆਂ ਵੀ ਚੱਲੀਆਂ ਪਰ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ।ਗੋਲੀਬਾਰੀ ਅਤੇ ਅਕਾਲੀ ਆਗੂ ਦੀ ਗੱਡੀ ਦੀ ਭੰਨਤੋੜ ਤੋਂ ਫੌਰਨ ਬਾਅਦ ਸਾਰੇ ਅਕਾਲੀ ਆਗੂ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੀ ਅਗਵਾਈ ਵਿੱਚ ਜ਼ਿਲ੍ਹੇ ਦੇ ਐੱਸਐੱਸਪੀ ਨੂੰ ਮਿਲੇ ਅਤੇ ਪਰਚਾ ਦਰਜ ਕਰਨ ਦੀ ਮੰਗ ਕੀਤੀ।

Vinkmag ad
Share Our Daily Posts

News Desk

Read Previous

ਪਤੀ ਦੀ ਮੌਤ ਤੋਂ ਬਾਅਦ ਲਿਵ ਇਨ ਰਿਲੇਸ਼ਨਸ਼ਿਪ ‘ਚ ਰਹਿਣ ਵਾਲੀ ਔਰਤ ‘ਤੇ ਪਤਨੀ ਨੇ ਕੀਤਾ ਹਮਲਾ, ਘਰੋਂ ਕੱਢਿਆ ਬਾਹਰ ਤੇ ਫਿਰ…

Read Next

ਹਥਿਆਰਬੰਦ ਲੁਟੇਰਿਆਂ ਦੇ ਗਿਰੋਹ ਨੇ ਧਾਰਮਿਕ ਡੇਰੇ ‘ਤੇ ਕੀਤੀ ਲੁੱਟਮਾਰ, ਡੇਰਾ ਸੰਚਾਲਕ ਨੂੰ ਬੰਨ ਕੇ ਵਾਰਦਾਤ ਨੂੰ ਦਿੱਤਾ ਅੰਜਾਮ