Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਹਥਿਆਰਬੰਦ ਲੁਟੇਰਿਆਂ ਦੇ ਗਿਰੋਹ ਨੇ ਧਾਰਮਿਕ ਡੇਰੇ ‘ਤੇ ਕੀਤੀ ਲੁੱਟਮਾਰ, ਡੇਰਾ ਸੰਚਾਲਕ ਨੂੰ ਬੰਨ ਕੇ ਵਾਰਦਾਤ ਨੂੰ ਦਿੱਤਾ ਅੰਜਾਮ

ਸਮਰਾਲਾ : ਸਮਰਾਲਾ ਨੇੜਲੇ ਪਿੰਡ ਗਹਿਲੇਵਾਲ ਵਿਖੇ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਦੇ ਗਿਰੋਹ ਵੱਲੋਂ ਧਾਰਮਿਕ ਡੇਰੇ ਅੰਦਰ ਦਾਖਲ ਹੋਕੇ ਡੇਰਾ ਸੰਚਾਲਕ ਤੇ ਉਸ ਦੇ ਸੇਵਾਦਾਰ ਨੂੰ ਰੱਸੀਆਂ ਨਾਲ ਬੰਨਕੇ ਡੇਰੇ ‘ਚ ਲੁੱਟਮਾਰ ਕੀਤੇ ਜਾਣ ਦੀ ਖ਼ਬਰ ਹੈ। ਡੇਰਾ ਸੰਚਾਲਕ ਬਾਬਾ ਭਰਪੂਰ ਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਧੀ ਰਾਤ ਨੂੰ ਕਰੀਬ 1 ਵਜੇ ਤਲਵਾਰਾਂ ਤੇ ਡੰਡੇ ਸੋਟਿਆਂ ਨਾਲ ਲੈਸ 10-12 ਲੁਟੇਰੇ ਡੇਰੇ ਦੀਆਂ ਕੰਧਾਂ ਟੱਪਕੇ ਅੰਦਰ ਦਾਖਲ ਹੋਏ ਤੇ ਉਨ੍ਹਾਂ ਨੇ ਹਥਿਆਰਾਂ ਦੀ ਨੋਕ ‘ਤੇ ਸਾਨੂੰ ਰੱਸੀਆਂ ਨਾਲ ਬੰਨ ਦਿੱਤਾ ਤੇ ਡੇਰੇ ਦੇ ਅੰਦਰਲੇ ਕਮਰਿਆਂ ‘ਚ ਪਈਆਂ ਅਲਮਾਰੀਆਂ ਤੇ ਹੋਰ ਸਮਾਨ ਦੇ ਫਰੋਲਾ-ਫਰਾਲੀ ਕਰਕੇ ਕਰੀਬ 22 ਹਜਾਰ ਦੀ ਨਕਦੀ, ਦੋ ਪੀਪੇ ਦੇਸੀ ਘਿਓ ਤੇ ਦਰਜਨ ਦੇ ਕਰੀਬ ਨਵੇਂ ਕੰਬਲਾਂ ਤੋਂ ਇਲਾਵਾ ਐਲਈਡੀ ਚੋਰੀ ਕਰਕੇ ਲੈ ਗਏ ਤੇ ਜਾਂਦੇ ਹੋਏ ਉਨ੍ਹਾਂ ਵੱਲੋਂ ਡੇਰੇ ਦੇ ਕੈਮਰਿਆਂ ਦੀ ਭੰਨ ਤੋੜ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ। ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸਮਰਾਲਾ ਦੇ ਮੁੱਖ ਅਫ਼ਸਰ ਪ੍ਰਕਾਸ਼ ਮਸੀਹ ਪੁਲਿਸ ਪਾਰਟੀ ਨਾਲ ਮੌਕੇ ‘ਤੇ ਪੁੱਜੇੋ ਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਐੱਸਐੱਚਓ ਮਸੀਹ ਨੇ ਦੱਸਿਆ ਕਿ ਪੁਲਿਸ ਵੱਲੋਂ 10-12 ਅਣਪਛਾਤੇ ਵਿਅਕਤੀਆਂ ਦੇ ਮਾਮਲਾ ਦਰਜ਼ ਕਰ ਲਿਆ ਗਿਆ ਹੈ ਤੇ ਪੁਲਿਸ ਵੱਲੋਂ ਇਸ ਵਾਰਦਾਤ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਉਨ੍ਹਾਂ ਦਾਅਵਾ ਕੀਤਾ ਕਿ ਲੁਟੇਰੇ ਜਲਦੀ ਹੀ ਪੁਲਿਸ ਦੀ ਗ੍ਰਿਫ਼ਤ ‘ਚ ਹੋਣਗੇ।

Vinkmag ad
Share Our Daily Posts

News Desk

Read Previous

ਫਿਰੋਜ਼ਪੁਰ ‘ਚ ਬੀਬੀ ਬਾਦਲ ਦਾ ਕਿਸਾਨਾਂ ਤੇ ਕਾਂਗਰਸੀਆਂ ਨੇ ਕੀਤਾ ਵਿਰੋਧ, ਅਕਾਲੀ ਉਮੀਦਵਾਰ ‘ਤੇ ਕੀਤੀ ਫਾਇਰਿੰਗ

Read Next

ਮਾਮਲਾ ਲਵ ਮੈਰਿਜ ਤੋਂ 6 ਮਹੀਨੇ ਬਾਅਦ ਕੀਤੇ ਪਤਨੀ ਦੇ ਕਤਲ ਦਾ ; ਮ੍ਰਿਤਕ ਦੇ ਪਰਿਵਾਰ ਨੇ ਲਾਸ਼ ਥਾਣੇ ਸਾਹਮਣੇ ਚੌਕ ’ਚ ਰੱਖ ਕੇ ਕੀਤਾ ਪ੍ਰਦਰਸ਼ਨ