Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਅਧਿਕਾਰੀਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਨਰਸਾਂ ਦਾ ਸੰਘਰਸ਼ ਹੋਇਆ ਹੋਰ ਤਿੱਖਾ

ਜਲੰਧਰ : ਸੱਤਵਾਂ ਤਨਖਾਹ ਕਮਿਸ਼ਨ ਮੁਕੰਮਲ ਤੌਰ ਉਤੇ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਨਰਸਾਂ ਦੀ ਹੜਤਾਲ ਨੇ ਅੱਜ ਤਿੱਖਾ ਰੂਪ ਧਾਰ ਲਿਆ। ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਬਾਹਰ ਧਰਨਾ ਪ੍ਰਦਰਸ਼ਨ ਕਰ ਰਹੀਆਂ ਨਰਸਾਂ ਨੇ ਸਵੇਰੇ ਹੀ ਜ਼ੋਰਦਾਰ ਨਾਅਰੇਬਾਜ਼ੀ ਕਰਦੇ ਹੋਏ ਸਿਵਲ ਹਸਪਤਾਲ ਦੀ ਪਹਿਲੀ ਮੰਜ਼ਿਲ ਉਪਰ ਸਥਿਤ ਮੈਡੀਕਲ ਸੁਪਰਡੈਂਟ ਦਫ਼ਤਰ ਦਾ ਘੇਰਾਓ ਕੀਤਾ। ਹੜਤਾਲੀ ਨਰਸਾਂ ਨੇ ਐੱਮਐੱਸ ਦਫ਼ਤਰ ਦੇ ਬਾਹਰ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਮੈਡੀਕਲ ਸੁਪਰਡੈਂਟ ਡਾ. ਛੁੱਟੀ ਉਤੇ ਹੋਣ ਕਾਰਨ ਇਸ ਉਪਰੰਤ ਨਰਸਾਂ ਰੋਸ ਮਾਰਚ ਕਰਦੇ ਹੋਏ ਸ਼ਿਵਾਲ ਸਰਜਨ ਦਫ਼ਤਰ ਦੇ ਬਾਹਰ ਪੁੱਜੀਆਂ। ਉਥੇ ਵੀ ਨਰਸਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਸਿਵਲ ਸਰਜਨ ਡਾ. ਰਣਜੀਤ ਸਿੰਘ ਘੋਤੜਾ ਨੇ ਹੜਤਾਲੀ ਨਰਸਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨਰਸਾਂ ਦੀ ਹੜਤਾਲ ਦਾ ਸਮਰਥਨ ਕਰਦੇ ਹਨ ਅਤੇ ਉਨ੍ਹਾਂ ਦੀਆਂ ਮੰਗਾਂ ਮੰਨਵਾਉਣ ਲਈ ਆਪਣੇ ਤੌਰ ਤੇ ਯਤਨ ਕਰ ਰਹੇ ਹਨ ਤੇ ਕਰਦੇ ਰਹਿਣਗੇ।

Vinkmag ad
Share Our Daily Posts

News Desk

Read Previous

ਚੋਰਾਂ ਏਟੀਐਮ ‘ਚ ਕੀਤੀ ਚੋਰੀ, 10 ਲੱਖ ਦੇ ਕਰੀਬ ਨਕਦੀ ਲੈ ਕੇ ਹੋਏ ਫਰਾਰ

Read Next

ਅਣਪਛਾਤੇ ਵਾਹਨ ਦੀ ਫੇਟ ਨਾਲ 70 ਸਾਲਾ ਔਰਤ ਦੀ ਮੌਤ, ਨਹੀਂ ਹੋਈ ਪਛਾਣ