Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਅਣਪਛਾਤੇ ਵਾਹਨ ਦੀ ਫੇਟ ਨਾਲ 70 ਸਾਲਾ ਔਰਤ ਦੀ ਮੌਤ, ਨਹੀਂ ਹੋਈ ਪਛਾਣ

ਤਰਨਤਾਰਨ : ਖਾਲੜਾ ਡਰੇਨ ਦੇ ਪੁਲ ਕੋਲ 70 ਸਾਲਾ ਔਰਤ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਥਾਣਾ ਖਾਲੜਾ ਦੀ ਪੁਲਿਸ ਨੇ ਲਾਸ਼ ਕਬਜੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਮ੍ਰਿਤਕ ਔਰਤ ਦੀ ਹਾਲੇ ਤਕ ਪਛਾਣ ਨਹੀਂ ਹੋਈ ਹੈ।

ਏਐੱਸਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਪੀਸੀਆਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਏਐੱਸਆਈ ਹਰਦੀਪ ਸਿੰਘ ਸਮੇਤ ਰਾਤ ਸਮੇਂ ਗਸ਼ਤ ’ਤੇ ਸੀ। ਜਦੋਂ ਉਹ ਖਾਲੜਾ ਦੀ ਡਰੇਨ ਦੇ ਪੁਲ ਕੋਲ ਪਹੁੰਚੇ ਤਾਂ ਸੜਕ ਕਿਨਾਰੇ ਕਰੀਬ 70 ਸਾਲਾ ਔਰਤ ਦੀ ਲਾਸ਼ ਪਈ ਸੀ। ਜਿਸ ਨੂੰ ਰਾਤ ਸਮੇਂ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰੀ ਸੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਮੌਕੇ ’ਤੇ ਪੁੁੱਜੇ ਥਾਣਾ ਖਾਲੜਾ ਦੇ ਜਾਂਚ ਅਧਿਕਾਰੀ ਏਐੱਸਆਈ ਸਤਨਾਮ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਪਛਾਣ ਲਈ ਹਸਪਤਾਲ ਵਿਚ ਰੱਖਿਆ ਜਾਵੇਗਾ। ਜਦੋਦੰਕਿ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰਕੇ ਉਸਦਾ ਪਤਾ ਲਗਾਉਣ ਦੇ ਯਤਨ ਕੀਤੇ ਜਾ ਰਹੇ ਹਨ।

Vinkmag ad
Share Our Daily Posts

News Desk

Read Previous

ਅਧਿਕਾਰੀਆਂ ਨਾਲ ਮੀਟਿੰਗ ਬੇਸਿੱਟਾ ਰਹਿਣ ਉਪਰੰਤ ਨਰਸਾਂ ਦਾ ਸੰਘਰਸ਼ ਹੋਇਆ ਹੋਰ ਤਿੱਖਾ

Read Next

ਚੰਨੀ ਤੋਂ ਪ੍ਰਭਾਵਿਤ ਹੋ ਕੇ ‘ਆਪ’ ਦੇ ਵਿਧਾਇਕ ਕਾਂਗਰਸ ਵੱਲ ਆਏ : ਕੱਕੜ