Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਪੰਜਾਬ ਦੇ ਅਦਾਕਾਰ ਸੋਨੂੰ ਸੂਦ ਦੇ ਘਰ ਹਲਚਲ ਵਧੀ, ਇੰਟੈਲੀਜੈਂਸ ਤੇ ਪੁਲਿਸ ਦੇ ਅਧਿਕਾਰੀ ਅੰਦਰ ਮੌਜੂਦ

ਜੇਐਨਐਨ, ਮੋਗਾ : ਇਥੇ ਸਥਿਤ ਫਿਲਮ ਅਦਾਕਾਰ ਸੋਨੂੰ ਸੂਦ ਦੇ ਘਰ ਦੇ ਬਾਹਰ ਸਵੇਰ ਤੋਂ ਹਲਚਲ ਦੇਖੀ ਜਾ ਰਹੀ ਹੈ। ਸਭ ਤੋਂ ਪਹਿਲਾਂ ਡੀਸੀ ਹਰੀਸ਼ ਨਾਇਰ ਅਤੇ ਐਸਐਸਪੀ ਸੁਰਿੰਦਰਜੀਤ ਸਿੰਘ ਮਿਲ ਕੇ ਸੋਨੂੰ ਸੂਦ ਦੀ ਰਿਹਾਇਸ਼ ਦੇ ਅੰਦਰ ਗਏ ਹਨ। ਹੁਣ ਇੰਟੈਲੀਜੈਂਸ ਅਤੇ ਪੁਲਿਸ ਅਧਿਕਾਰੀ ਉਨ੍ਹਾਂ ਦੇ ਘਰ ਅੰਦਰ ਮੌਜੂਦ ਹਨ। ਸੋਨੂੰ ਸੂਦ ਵੀ ਆਪਣੀ ਰਿਹਾਇਸ਼ ’ਤੇ ਹੀ ਹਨ ਅਤੇ ਮੀਡੀਆ ਨੂੰ ਐਂਟਰੀ ਨਹੀਂ ਦਿੱਤੀ ਜਾ ਰਹੀ। ਸ਼ਨੀਵਾਰ ਸਵੇਰ ਪਹਿਲਾਂ ਉਨ੍ਹਾਂ ਦੇ ਘਰ ਫਾਇਰ ਬ੍ਰਿਗੇਡ ਦੀ ਗੱਡੀ ਅਤੇ ਪੁਲਿਸ ਅਧਿਕਾਰੀ ਪਹੁੰਚੇ ਸਨ। ਹੁਣ ਕੁਝ ਸੀਨੀਅਰ ਪੁਲਿਸ ਅਧਿਕਾਰੀ ਮੌਜੂਦ ਹਨ। ਚਰਚਾ ਹੈ ਕਿ ਨਵਜੋਤ ਸਿੱਧੂ ਕਿਸੇ ਵੇਲੇ ਵੀ ਉਨ੍ਹਾਂ ਦੇ ਘਰ ਪਹੁੰਚ ਸਕਦੇ ਹਨ। ਹਾਲਾਂਕਿ ਇਸ ਦੀ ਅਧਿਕਾਰਿਤ ਤੌਰ ’ਤੇ ਪੁਸ਼ਟੀ ਕੋਈ ਵੀ ਅਧਿਕਾਰੀ ਨਹੀਂ ਕਰ ਰਿਹਾ।

ਜ਼ਿਕਰਯੋਗ ਹੈ ਕਿ ਕੱਲ੍ਹ ਚੰਡੀਗਡ਼੍ਹ ਦੇ ਇਕ ਹੋਟਲ ਵਿਚ ਸੋਨੂੰ ਸੂਦ ਅਤੇ ਸੀਐਮ ਚੰਨੀ ਦੀ ਕਈ ਘੰਟੇ ਲੰਬੀ ਮੀਟਿੰਗ ਚੱਲੀ ਸੀ। ਇਸ ਕਾਰਨ ਸਿਆਸੀ ਕਨਸੋਆਂ ਤੇਜ਼ ਹੋ ਗਈਆਂ ਹਨ।

Vinkmag ad
Share Our Daily Posts

News Desk

Read Previous

ਚੋਰਾਂ ਨੇ ਭੱਠੇ ਤੋਂ ਸਕੂਟਰੀ ਕੀਤੀ ਚੋਰੀ

Read Next

ਮੁਲਜ਼ਮ ਕੋਲੋਂ 1200 ਨਸ਼ੀਲੀਆਂ ਗੋਲ਼ੀਆਂ ਬਰਾਮਦ