Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 10, 2026

ਟਰੇਨ ਹੇਠ ਅਉਣ ਕਾਰਨ ਬਜੁਰਗ ਵਿਅਕਤੀ ਦੀ ਮੌਤ, ਮਾਨਸਿਕ ਤੌਰ ‘ਤੇ ਸੀ ਪਰੇਸ਼ਾਨੀ

ਟਾਂਡਾ ਉੜਮੁੜ : ਐਤਵਾਰ ਸਵੇਰੇ ਜਲੰਧਰ ਪਠਾਨਕੋਟ ਰੇਲਵੇ ਲਾਈਨ ਤੇ ਦਾਰਾਪੁਰ ਬਾਈਪਾਸ ਨਜ਼ਦੀਕ ਇਕ ਬਜ਼ੁਰਗ ਵਿਅਕਤੀ ਦੀ ਟਰੇਨ ਹੇਠ ਅਉਣ ਕਾਰਨ ਮੌਕੇ ‘ਤੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਵਿੰਦਰ ਸਿੰਘ ਉਮਰ ਕਰੀਬ 58 ਸਾਲ ਪੁੱਤਰ ਭਗਤ ਸਿੰਘ ਵਾਸੀ ਬੁੱਲ ਪੁਰ ਹਰਗੋਬਿੰਦਪੁਰ ਸਾਹਿਬ ਵਜੋਂ ਹੋਈ। ਮਿਲੀ ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ ਬਤੌਰ ਪਾਠੀ ਕੰਮ ਕਰਦਾ ਸੀ ਤੇ ਕਿਸੇ ਘਰੇਲੂ ਸਮੱਸਿਆ ਕਾਰਨ ਮਾਨਸਿਕ ਪਰੇਸ਼ਾਨ ਚੱਲ ਰਿਹਾ ਸੀ। ਐਤਵਾਰ ਸਵੇਰੇ ਮਾਨਸਿਕ ਪਰੇਸ਼ਾਨੀ ਕਾਰਨ ਉਹ ਟਾਂਡਾ ਪਹੁੰਚ ਗਿਆ ਤੇ ਦਾਰਾਪੁਰ ਬਾਈਪਾਸ ਨਜ਼ਦੀਕ ਰੇਲਵੇ ਲਾਈਨ ਪਾਰ ਕਰਨ ਲੱਗਾ ਟਰੇਨ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਬਲਵਿੰਦਰ ਸਿੰਘ ਦੀ ਮੌਕੇ ‘ਤੇ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਣ ਤੇ ਰੇਲਵੇ ਪੁਲਿਸ ਮੌਕੇ ‘ਤੇ ਪਹੁੰਚੀ ਤੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਅਗਲੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

Vinkmag ad
Share Our Daily Posts

News Desk

Read Previous

ਜਨਮਦਿਨ ਦੀ ਪਾਰਟੀ ‘ਚ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ, ਚਾਕੂ ਮਾਰ ਕੇ ਦੋਸਤ ਨੇ ਕੀਤਾ ਦੋਸਤ ਦਾ ਕਤਲ

Read Next

ਸੰਗਲਾਂ ਬੰਨ ਕੇ ਰੱਖਦੇ ਸੀ ਪ੍ਰਵਾਸੀ ਮਜ਼ਦੂਰ ਨੂੰ, ਪੁਲਿਸ ਨੇ ਛੁਡਵਾਇਆ, ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ