Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਤੇਜ਼ ਰਫ਼ਤਾਰ ਕਾਰ ਦੀ ਲਪੇਟ ‘ਚ ਆਉਣ ਨਾਲ ਵਿਅਕਤੀ ਗੰਭੀਰ ਜ਼ਖ਼ਮੀ

ਜੌੜਾ ਛੱਤਰਾ : ਗੁਰਦਾਸਪੁਰ ਕਲਾਨੌਰ ਮਾਰਗ ‘ਤੇ ਪੈਂਦੇ ਅੱਡਾ ਸੇਖੂਪੁਰ ਦੇ ਕੋਲ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿਚ ਆ ਜਾਣ ਕਰਕੇ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਚੌਂਕੀ ਇੰਚਾਰਜ ਜੌੜਾ ਛੱਤਰਾ ਏਐੱਸਆਈ ਕੁਲਦੀਪ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਤੋਂ ਤੇਜ਼ ਰਫ਼ਤਾਰ ਕਾਰ ਨੰਬਰ ਪੀਬੀ 06ਏ ਐਕਸ5580 ਜੋ ਕਿ ਜੌੜਾ ਛੱਤਰਾ ਨੂੰ ਆ ਰਹੀ ਸੀ ਅਤੇ ਜਦੋਂ ਇਹ ਸੇਖੂਪੁਰ ਦੇ ਨਜ਼ਦੀਕ ਪੁੰਹਚੀ ਤਾਂ ਜੌੜਾ ਛੱਤਰਾਂ ਵੱਲੋਂ ਸਕੂਟਰੀ ‘ਤੇ ਆ ਰਹੇ ਕੁਲਬੀਰ ਚੰਦ ਵਾਸੀ ਸੇਖੂਪੁਰ ਨੂੰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਰਕੇ ਕੁਲਬੀਰ ਚੰਦ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ ਅਤੇ ਡਾਕਟਰੀ ਰਿਪੋਰਟ ਦੇ ਅਨੁਸਾਰ ਅਗਲੀ ਕਾਰਵਾਈ ਕੀਤੀ ਜਾਵੇਗੀ ।

Vinkmag ad
Share Our Daily Posts

News Desk

Read Previous

ਸੰਗਲਾਂ ਬੰਨ ਕੇ ਰੱਖਦੇ ਸੀ ਪ੍ਰਵਾਸੀ ਮਜ਼ਦੂਰ ਨੂੰ, ਪੁਲਿਸ ਨੇ ਛੁਡਵਾਇਆ, ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ

Read Next

ਬਠਿੰਡਾ ‘ਚ ਵੱਖ-ਵੱਖ ਸੜਕ ਹਾਦਸਿਆਂ ’ਚ ਇਕ ਦੀ ਮੌਤ, ਦੋ ਜ਼ਖ਼ਮੀ