Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਜੇਕਰ ਤੁਸੀਂ ਜਲੰਧਰ ਆਉਣਾ ਹੈ ਤਾਂ ਪੜ੍ਹੋ ਇਹ ਜ਼ਰੂਰੀ ਖ਼ਬਰ, ਨਗਰ ਕੀਰਤਨ ਨੂੰ ਲੈ ਕੇ ਜਲੰਧਰ ਪੁਲਿਸ ਨੇ ਡਾਇਵਰਟ ਕੀਤੇ ਰੂਟ

ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਉਤਸਵ ਨੂੰ ਲੈ ਕੇ ਜਲੰਧਰ ਪੁਲਿਸ ਨੇ ਟਰੈਫਿਕ ਨੂੰ ਕੰਟਰੋਲ ਕਰਨ ਲਈ ਬਦਲਵੇਂ ਪ੍ਰਬੰਧ ਕੀਤੇ ਹਨ। ਟਰੈਫਿਕ ਪੁਲਿਸ ਕਮਿਸ਼ਨਰੇਟ ਜਲੰਧਰ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ’ਚ 17 ਨਵੰਬਰ 20221 ਨੂੰ ਸ਼ਹਿਰ ’ਚ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਹ ਨਗਰ ਕੀਰਤਨ ਗੁਰੁਦਆਰਾ ਮੁਹੱਲਾ ਗੋਬਿੰਦਗੜ੍ਹ ਜਲੰਧਰ ਤੋਂ ਸ਼ੁਰੂ ਹੋ ਕੇ ਐੱਸਡੀ ਕਾਲਜ, ਭਾਰਤ ਸੋਡਾ ਵਾਟਰ, ਮੰਡੀ ਫੈਟਨਗੰਜ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰ ਟਾਊਨ, ਮਿਲਾਪ ਚੌਕ, ਫਗਵਾੜਾ ਗੇਟ, ਭਗਤ ਸਿੰਘ ਚੌਕ, ਪੰਜ ਪੀਰ ਚੌਕ, ਖਿੰਗਰਾ ਗੇਟ, ਗੁਰਦੁਆਰਾ ਸ੍ਰੀ ਸਿੰਘ ਸਭਾ ਅੱਡਾ ਹੁਸ਼ਿਆਰਪੁਰ, ਮਾਈ ਹੀਰਾ ਗੇਟ, ਵਾਲਮੀਕੀ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਚੌਕ, ਜੋਤੀ ਚੌਕ, ਰੈਣਕ ਬਾਜ਼ਾਰ, ਮਿਲਾਪ ਚੌਕ ਵੱਲ ਹੁੰਦਿਆਂ ਗੁਰਦੁਆਰਾ ਸ੍ਰੀ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਪੁੱਜ ਕੇ ਸਮਾਪਤੀ ਕਰੇਗਾ। ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਦੇ ਰੂਟ ਨੂੰ ਧਿਆਨ ’ਚ ਰੱਖਦੇ ਹੋਏ ਟਰੈਫਿਕ ਪੁਲਿਸ ਵੱਲੋਂ ਸਵੇਰੇ 09:00 ਵਜੇ ਤੋਂ ਰਾਤ 10:00 ਵਜੇ ਤਕ ਟਰੈਫਿਕ ਡਾਇਵਰਟ ਕੀਤਾ ਗਿਆ ਹੈ।

ਡਾਇਵਰਟ ਕੀਤੇ ਚੌਕ

1. ਮਿਤੀ 17 ਨਵੰਬਰ 2021 ਨੂੰ ਸਵੇਰੇ 09:00 ਵਜੇ ਤੋਂ ਰਾਤ 10:00 ਜਲੰਧਰ ਸ਼ਹਿਰ ਤੋਂ ਕਪੂਰਥਲਾ ਆਉਣ-ਜਾਣ ਵਾਲੀਟਾਂ ਬੱਸਾਂ/ਹੈਵੀ ਵਹੀਕਲ, ਪੀਏਪੀ ਚੌਕ, ਕਰਤਾਰਪੁਰ ਰੂਟ ਦੀ ਵਰਤੋਂ ਕਰਨਗੇ।

2. ਸ਼ਾਸਤਰੀ ਮਾਰਕੀਟ ਚੌਕ, ਅਲਾਸਕਾ ਚੌਕ, ਟੀ-ਪੁਆਇੰਟ ਰੇਲਵੇ ਸਟੇਸ਼ਨ, ਦਮੋਰੀਆ ਪੁਲ, ਕਿਸ਼ਨਪੁਰਾ ਚੌਕ, ਦੁਆਬਾ ਚੌਕ, ਪਟੇਲ ਚੌਕ, ਕਪੂਰਥਲਾ ਚੌਕ, ਚਿਕ-ਚਿਕ ਚੌਕ, ਫੁੱਟਬਾਲ ਚੌਕ, ਨਕੋਦਰ ਚੌਕ, ਸਕਾਈਲਾਰਕ ਚੌਕ, ਨਾਮਦੇਵ ਚੌਕ।

Vinkmag ad
Share Our Daily Posts

News Desk

Read Previous

ਫਿਰੌਤੀ ਲਈ ਨਾਬਾਲਗ ਨੂੰ ਕਿਡਨੈਪ ਕਰਨ ਵਾਲੇ ਗੈਂਗ ਦੇ ਤਿੰਨ ਮੈਂਬਰ ਗ੍ਰਿਫਤਾਰ

Read Next

ਨੌਜਵਾਨ ਦੀ ਬੇਰਿਹਮੀ ਨਾਲ ਕੁੱਟਮਾਰ ਕਾਰਨ ਮੌਤ, ਮੁਲਜ਼ਮ ਗ੍ਰਿਫ਼ਤਾਰ