Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸੁਖਬੀਰ ਸਿੰਘ ਬਾਦਲ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ : ਰਵੀਇੰਦਰ ਸਿੰਘ

ਚੰਡੀਗੜ੍ਹ : ਅਕਾਲੀ ਦਲ 1920 ਦੇ ਪ੍ਰਧਾਨ ਤੇ ਸਾਬਕਾ ਸਪੀਕਰ ਰਵੀਇੰਦਰ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਨੈਤਿਕ ਅਧਾਰ ’ਤੇ ਅਸਤੀਫਾ ਦੇਣ ਦੀ ਮੰਗ ਕੀਤੀ ਹੈ ਕਿ ਕਿਉਂਕਿ ਉਨ੍ਹਾਂ ਨੇ ਆਪਣੇ ਗੁਨਾਹ ਕਬੂਲੇ ਹਨ ਕਿ ਸੱਤਾ ਦੌਰਾਨ ਉਨ੍ਹਾਂ ਤੋਂ ਗਲਤੀਆਂ ਹੋਈਆਂ ਹਨ। ਸਾਬਕਾ ਸਪੀਕਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲੱਖਾਂ ਕੁਰਬਾਨੀਆਂ ਨਾਲ ਹੋਂਦ ਵਿੱਚ ਆਈ ਜਿਸ ’ਚ ਪਰਿਵਾਰਵਾਦ ਦੀ ਕੋਈ ਥਾਂ ਨਹੀਂ। ਉਨ੍ਹਾਂ ਸਪੱਸ਼ਟ ਕੀਤਾ ਕਿ ਪਾਰਟੀ ਨੇ ਉਨ੍ਹਾਂ ਨੂੰ ਬੇਹੱਦ ਮਾਣ-ਸਨਮਾਨ ਦਿੱਤਾ ਪਰ ਉਹ ਕਬਜ਼ਾ ਕਰਕੇ ਹੀ ਬੈਠ ਗਏ ਜਿਸ ਨਾਲ ਪੰਥਕ ਸਫਾਂ ਨੂੰ ਬਡ਼ੀ ਡੂੰਘੀ ਸੱਟ ਵੱਜੀ ਤੇ ਟਕਸਾਲੀ ਨੇਤਾ ਤੇ ਵਰਕਰ ਘਰਾਂ ਵਿਚ ਬੈਠ ਗਏ ਜੋ ਵੰਸ਼ਵਾਦ ਦੇ ਖ਼ਿਲਾਫ਼ ਸਨ। ਇਸ ਵੇਲੇ ਕਿਸਾਨਾਂ ਤੇ ਪੰਥਕ ਸੰਗਠਨਾਂ ਨੇ ਵੰਸ਼ਵਾਦੀਆਂ ਤੋਂ ਦੂਰੀ ਬਣਾ ਲਈ ਹੈ। ਸਾਬਕਾ ਸਪੀਕਰ ਨੇ ਬਾਦਲਾਂ ਖ਼ਿਲਾਫ਼ ਸਮੂਹ ਪੰਥ ਦਰਦੀਆਂ ਨੂੰ ਸਾਂਝੇ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਰਵੀਇੰਦਰ ਸਿੰਘ ਨੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੇ ਐਲਾਨ ਦੀ ਮੋਦੀ ਸਰਕਾਰ ਦੀ ਸ਼ਲਾਘਾ ਵੀ ਕੀਤੀ।

Vinkmag ad
Share Our Daily Posts

News Desk

Read Previous

ਪੱਟੀ ‘ਚ ਦੋ ਕਾਂਗਰਸੀ ਨੌਜਵਾਨਾਂ ਦੀ ਗੋਲ਼ੀ ਮਾਰ ਕੇ ਹੱਤਿਆ, ਇਕ ਗੰਭੀਰ ਜ਼ਖ਼ਮੀ

Read Next

ਨਗਰ ਕੀਰਤਨ ‘ਚ ਵਾਪਰਿਆ ਹਾਦਸਾ,ਟਰਾਲੀ ਦੇ ਡਾਲੇ ਤੋਂ ਡਿੱਗਣ ਕਾਰਨ 10 ਸਾਲਾ ਬੱਚੇ ਦੀ ਮੌਤ