Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਹੌਰ ਨੇ ਕੀਤੀ ਮੋਦੀ ਸਰਕਾਰ ਦੀ ਤਾਰੀਫ, ਖੇਤੀ ਸੁਧਾਰ ਕਾਨੂੰਨਾਂ ਦੀ ਵਾਪਸੀ ਨੂੰ ਦੱਸਿਆ ਇਤਿਹਾਸਕ

ਲੁਧਿਆਣਾ : ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗਹੌਰ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕਿਸਾਨਾਂ ਦੇ ਹਿੱਤ ਵਿੱਚ ਅਤੇ ਇਤਿਹਾਸਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਾਨੂੰਨ ਅਤੇ ਫੈਸਲਾ ਦੇਸ਼ ਦੀ ਜਨਤਾ ਤੋਂ ਵੱਡਾ ਨਹੀਂ ਹੁੰਦਾ। ਜੇਕਰ ਸਮੇਂ ਅਨੁਸਾਰ ਜਨਤਾ ਦੇ ਹਿੱਤ ਵਿੱਚ ਕੋਈ ਕਾਨੂੰਨ ਜਾਂ ਫੈਸਲਾ ਵਾਪਸ ਲੈਣਾ ਪਵੇ ਤਾਂ ਇਸ ਵਿੱਚ ਕੋਈ ਹਰਜ਼ ਨਹੀਂ ਹੈ।

ਸਿੰਘ ਨੇ ਕਿਹਾ ਕਿ ਸਭ ਤੋਂ ਵੱਡੀ ਅਤੇ ਖੁਸ਼ੀ ਦੀ ਗੱਲ ਇਹ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 352ਵੇਂ ਪ੍ਰਕਾਸ਼ ਪੁਰਬ ਤੋਂ ਇਕ ਦਿਨ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦਾ ਐਲਾਨ ਕੀਤਾ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕੀਤਾ ਗਿਆ ਜਿਸ ਕਾਰਨ ਨਾਨਕ ਨਾਮ ਲੇਵਾ ਸੰਗਤਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਹਰ ਨਾਨਕ ਲੇਵਾ ਸ਼੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕਰਨਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਇਸ ਐਲਾਨ ਨਾਲ ਖੇਤੀ ਇਕ ਵਾਰ ਫਿਰ ਤਰੱਕੀ ਦੀ ਰਾਹ ‘ਤੇ ਦੌੜਨ ਲੱਗੇਗੀ।

Vinkmag ad
Share Our Daily Posts

News Desk

Read Previous

ਖੇਤੀ ਸੁਧਾਰ ਕਾਨੂੰਨ ਵਾਪਸ ਲੈਣ ਨਾਲ ਪੰਜਾਬ ਦੀ ਸਨਅਤ ਨੂੰ ਲੱਗਣਗੇ ‘ਖੰਭ’, ਪ੍ਰਚੂਨ ਕਾਰੋਬਾਰ ਨੂੰ ਮਿਲੇਗਾ ਉਤਸ਼ਾਹ

Read Next

ਚੰਨੀ ਨੇ ਬਿਆਸ ਨੂੰ ਸਬ-ਤਹਿਸੀਲ ਬਣਾਉਣ ਦਾ ਕੀਤਾ ਐਲਾਨ, 30 ਪਿੰਡਾਂ ਦੇ 70,000 ਤੋਂ ਵੱਧ ਵਸਨੀਕਾਂ ਨੂੰ ਮਿਲੇਗਾ ਲਾਭ