Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਪਠਾਨਕੋਟ ‘ਚ ਆਰਮੀ ਕੈਂਪ ਦੇ ਗੇਟ ਕੋਲ ਗ੍ਰਨੇਡ ਵਿਸਫੋਟ ਨਾਲ ਸਨਸਨੀ, ਜਾਂਚ ਜਾਰੀ

ਪਠਾਨਕੋਟ, ਜੇਐੱਨਐੱਨ : ਪੰਜਾਬ ਦੇ ਪਠਾਨਕੋਟ ਵਿਚ ਸੋਮਵਾਰ ਸਵੇਰੇ ਆਰਮੀ ਕੈਂਪ ਨੇੜੇ ਇਕ ਗ੍ਰਨੇਡ ਧਮਾਕਾ ਹੋਇਆ। ਇਹ ਧਮਾਕਾ ਆਰਮੀ ਕੈਂਪ ਦੇ ਤ੍ਰਿਵੇਣੀ ਗੇਟ ਨੇੜੇ ਹੋਇਆ। ਇਸ ਕਾਰਨ ਪੂਰੇ ਇਲਾਕੇ ਵਿਚ ਦਹਿਸ਼ਤ ਤੇ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਨੇ ਪੂਰੇ ਇਲਾਕੇ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਪਠਾਨਕੋਟ ਦੇ ਐੱਸਐੱਸਪੀ ਪੁਲਿਸ ਟੀਮ ਨਾਲ ਪਹੁੰਚੇ ਤੇ ਘਟਨਾ ਸਥਾਨ ਦੀ ਜਾਂਚ ਕੀਤੀ। ਐੱਸਐੱਸਪੀ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਜਾਵੇਗੀ। ਅਜੇ ਤਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗ੍ਰਨੇਡ ਕਿਸ ਨੇ ਸੁੱਟਿਆ।

Vinkmag ad
Share Our Daily Posts

News Desk

Read Previous

ਹਵਾ ਪ੍ਰਦੂਸ਼ਣ ਦੇ ਚੱਲਦੇ ਦਿੱਲੀ ‘ਚ ਪਾਬੰਦੀ ਜਾਰੀ, ਸਕੂਲ ਰਹਿਣਗੇ ਬੰਦ; ਵਰਕ ਫਰਾਮ ਹੋਮ ਵੀ 26 ਨਵੰਬਰ ਤਕ ਵਧਿਆ

Read Next

ਭਿੱਖੀਵਿੰਡ ‘ਚ ਸ਼ੱਕੀ ਹਲਾਤਾਂ ‘ਚ ਮਿਲੀ ਲਾਪਤਾ ਵਿਅਕਤੀ ਦੀ ਲਾਸ਼