Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 27, 2026

ਭਿੱਖੀਵਿੰਡ ‘ਚ ਸ਼ੱਕੀ ਹਲਾਤਾਂ ‘ਚ ਮਿਲੀ ਲਾਪਤਾ ਵਿਅਕਤੀ ਦੀ ਲਾਸ਼

ਭਿੱਖੀਵਿੰਡ : ਥਾਣਾ ਭਿੱਖੀਵਿੰਡ ਦੇ ਸਾਹਮਣੇ ਜੁੱਤੀਆਂ ਗੰਢਣ ਦਾ ਕੰਮ ਕਰਦੇ ਗੋਪੀ ਨਾਮ ਦੇ ਵਿਅਕਤੀ ਦੀ ਸ਼ੱਕੀ ਹਾਲਤ ਵਿਚ ਲਾਸ਼ ਮਿਲੀ ਹੈ। ਪਰਿਵਾਰ ਵਲੋਂ ਕਤਲ ਦਾ ਖਦਸ਼ਾ ਜਿਤਾਇਆ ਜਾ ਰਿਹਾ ਹੈ। ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਣਾ ਬਣਦਾ ਹੈ ਕਿ ਗੋਪੀ ਐਤਵਾਰ ਦੀ ਸ਼ਾਮ ਨੂੰ ਲਾਪਤਾ ਹੋ ਗਿਆ ਸੀ। ਜਿਸ ਦੀ ਭਾਲ ਲਈ ਪਰਿਵਾਰ ਦੇਰ ਰਾਤ ਤਕ ਥਾਣੇ ਮੌਜੂਦ ਰਿਹਾ। ਅੱਜ ਸਵੇਰੇ ਗੋਪੀ ਦੀ ਲਾਸ਼ ਕਸਬੇ ‘ਚ ਹੀ ਜੱਜੀ ਨਾਮੀ ਵਿਅਕਤੀ ਦੀ ਦੁਕਾਨ ਅੱਗੇ ਮਿਲੀ। ਸ਼ੰਕਾ ਹੈ ਕਿ ਉਸਦਾ ਕਤਲ ਕਰਕੇ ਲਾਸ਼ ਇਥੇ ਸੁੱਟੀ ਗਈ ਹੈ।

Vinkmag ad
Share Our Daily Posts

News Desk

Read Previous

ਪਠਾਨਕੋਟ ‘ਚ ਆਰਮੀ ਕੈਂਪ ਦੇ ਗੇਟ ਕੋਲ ਗ੍ਰਨੇਡ ਵਿਸਫੋਟ ਨਾਲ ਸਨਸਨੀ, ਜਾਂਚ ਜਾਰੀ

Read Next

ਘਰੋਂ ਸਕੂਲ ਗਈ ਅੱਠਵੀਂ ਦੀ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਲਾਪਤਾ, ਅਣਪਛਾਤੇ ਮੁਲਜ਼ਮ ਖਿਲਾਫ਼ ਕੇਸ ਦਰਜ