Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 18, 2026

ਕਰਨਾਟਕ ‘ਚ ਬਾਰਿਸ਼ ਨਾਲ ਹੁਣ ਤਕ 24 ਲੋਕਾਂ ਦੀ ਮੌਤ, 24-25 ਨੂੰ ਕੇਰਲ ਤੇ ਤਾਮਿਲਨਾਡੂ ‘ਚ ਬਾਰਿਸ਼ ਦਾ ਅਲਰਟ

ਨਵੀਂ ਦਿੱਲੀ, ਏਐੱਨਆਈ : ਕਰਨਾਟਕ ‘ਚ ਭਾਰੀ ਬਾਰਿਸ਼ ਕਾਰਨ ਜਾਨ-ਮਾਲ ਦਾ ਕਾਫੀ ਨੁਕਸਾਨ ਹੋਇਆ ਹੈ। ਸੂਬੇ ‘ਚ ਬਾਰਿਸ਼ ਕਾਰਨ ਹੁਣ ਤਕ 24 ਲੋਕਾਂ ਦੀ ਜਾਨ ਜਾ ਚੁੱਕੀ ਹੈ। ਇਸ ਤੋਂ ਇਲਾਵਾ 5 ਹੈਕਟੇਅਰ ਤੋਂ ਵੱਧ ਰਕਬੇ ਵਿਚਲੀ ਫ਼ਸਲ ਪੂਰੀ ਤਰ੍ਹਾਂ ਬਰਬਾਦ ਹੋ ਗਈ ਹੈ। ਸੂਬਾ ਸਰਕਾਰ ਨੇ ਕਿਹਾ ਹੈ ਕਿ ਬਾਰਿਸ਼ ਕਾਰਨ 658 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ, 8495 ਘਰ ਅੰਸ਼ਕ ਤੌਰ ‘ਤੇ ਨੁਕਸਾਨੇ ਗਏ ਹਨ, ਜਦਕਿ 119 ਪਸ਼ੂ ਰੁੜ੍ਹ ਗਏ ਹਨ।

ਇਸ ਦੇ ਨਾਲ ਹੀ, ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ 5 ਦਿਨਾਂ ਦੌਰਾਨ ਕਰਨਾਟਕ, ਕੇਰਲ ਅਤੇ ਤਾਮਿਲਨਾਡੂ ਵਿਚ ਬਾਰਿਸ਼ ਦਾ ਅਲਰਟ ਜਾਰੀ ਕੀਤਾ ਹੈ। ਆਈਐੱਮਡੀ ਨੇ ਟਵੀਟ ਕੀਤਾ, ‘ਅਗਲੇ 5 ਦਿਨਾਂ ਦੌਰਾਨ ਕਰਨਾਟਕ, ਕੇਰਲ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਦੋਂ ਕਿ 24 ਅਤੇ 25 ਨਵੰਬਰ ਨੂੰ ਤਾਮਿਲਨਾਡੂ ਅਤੇ ਪੁਡੂਚੇਰੀ ਵਿਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

Vinkmag ad
Share Our Daily Posts

News Desk

Read Previous

ਘਰੋਂ ਸਕੂਲ ਗਈ ਅੱਠਵੀਂ ਦੀ ਵਿਦਿਆਰਥਣ ਸ਼ੱਕੀ ਹਾਲਾਤਾਂ ‘ਚ ਲਾਪਤਾ, ਅਣਪਛਾਤੇ ਮੁਲਜ਼ਮ ਖਿਲਾਫ਼ ਕੇਸ ਦਰਜ

Read Next

ਦੁਕਾਨ ‘ਚੋਂ 50 ਹਜ਼ਾਰ ਰੁਪਏ ਚੁੱਕ ਕੇ ਲੁਟੇਰੇ ਫ਼ਰਾਰ