Breaking News :

15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ ਦੇ ਕਤਲ ਮਗਰੋਂ ਪਰਿਵਾਰ ਨੇ ਕਰ”ਤਾ ਐਲਾਨ

ਵੱਡੀ ਖਬਰ: ਸੋਸ਼ਲ ਮੀਡੀਆ ਇੰਫਲੁਐਂਸਰ ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ

LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ ਖ਼ੁਲਾਸਾ! ਜਾਰੀ ਕੀਤੀ ਕੁੜੀਆਂ ਦੀ ਵੀਡੀਓ

ਜਲੰਧਰ ‘ਚ 4 ਸਾਲਾ ਬੱਚੇ ਦੀ ਕਿਡਨੈਪਿੰਗ, 10 ਘੰਟਿਆਂ ਬਾਅਦ ਬੱਸ ਸਟੈਂਡ ਨੇੜਿਓਂ ਮਿਲਿਆ ਬਿਨਾਂ ਨੰਬਰੀ ਸਫੈਦ ਐਕਟਿਵਾ ’ਤੇ ਆਏ ਦੋ ਨੌਜਵਾਨ ਬੱਚੇ ਨੂੰ ਚੁੱਕ ਕੇ ਲੈ ਗਏ, ਪੁਲਿਸ ਦੀਆਂ 7 ਵਿਸ਼ੇਸ਼ ਟੀਮਾਂ ਜਾਂਚ ’ਚ ਜੁਟੀਆਂ

ਜਲੰਧਰ ’ਚ 4 ਸਾਲਾ ਬੱਚੇ ਦੀ ਕਿਡਨੈਪਿੰਗ ਨਾਲ ਦਹਿਸ਼ਤ ਚਿੱਟੀ ਐਕਟਿਵਾ ’ਤੇ ਸਵਾਰ ਦੋ ਨੌਜਵਾਨ ਗਲੀ ’ਚ ਖੇਡ ਰਹੇ ਬੱਚੇ ਨੂੰ ਚੁੱਕ ਕੇ ਫਰਾਰ, ਸੀਸੀਟੀਵੀ ਫੁਟੇਜ ਆਈ ਸਾਹਮਣੇ

ਵੱਡੀ ਖ਼ਬਰ ; ਪੁਲਸ ਨੇ ਹਿਰਾਸਤ ‘ਚ ਲਿਆ ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲਾ ਹਮਲਾਵਰ

120 ਫੁੱਟੀ ਰੋਡ ਦੇ ਪੈਟਰੋਲ ਪੰਪ ‘ਤੇ ਹੰਗਾਮਾ, 300-300 ਰੁਪਏ ਦਾ ਦੋ ਵਾਰ ਪੈਟਰੋਲ ਪਵਾਉਣ ਬਾਵਜੂਦ ਨਾ ਹਿੱਲੀ ਫਿਊਲ ਮੀਟਰ ਦੀ ਸੂਈ; ਮਸ਼ੀਨ ਦੀ ਜਾਂਚ ਦੀ ਮੰਗ

ਵੱਡੀ ਖ਼ਬਰ: ਜਲੰਧਰ ਦੇ ਮੇਅਰ ਵਿਨੀਤ ਧੀਰ ਦੀ ਸ਼ੁਕਰਾਨਾ ਯਾਤਰਾ ”ਚ ਹੰਗਾਮਾ! ਦੇਵੀ ਤਾਲਾਬ ਮੰਦਰ ”ਚ ਪਥਰਾਅ

ਕਪੂਰਥਲਾ ਵਿੱਚ ਪੁਲਿਸ-ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 1000 ਲੀਟਰ ਸਮਰੱਥਾ ਵਾਲੀ ਅੰਡਰਗ੍ਰਾਊਂਡ ਟੈਂਕੀ ਸਮੇਤ ਭਾਰੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਬਰਾਮਦ

ਪੰਨੂ ਵਿਹਾਰ ‘ਚ ਪੁਲਿਸ ਦਾ ਵੱਡਾ ਐਕਸ਼ਨ: ਦੁਕਾਨ ‘ਚੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਤਸਕਰ ਫ਼ਰਾਰ

November 26, 2026

ਦੁਕਾਨ ‘ਚੋਂ 50 ਹਜ਼ਾਰ ਰੁਪਏ ਚੁੱਕ ਕੇ ਲੁਟੇਰੇ ਫ਼ਰਾਰ

ਤਪਾ ਮੰਡੀ : ਸਥਾਨਕ ਵਾਲਮੀਕ ਚੌਕ ‘ਚ ਸਥਿਤ ਇਕ ਟਿਕਟਾਂ ਦੀ ਬੁਕਿੰਗ ਤੇ ਵੈਸਟਰਨ ਯੂਨੀਅਨ ਦੀ ਦੁਕਾਨ ‘ਚੋਂ 50 ਹਜ਼ਾਰ ਰੁਪਏ ਲੁੱਟਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਰੋਹਿਤ ਕੁਮਾਰ ਫੈਂਟਾ ਪੁੱਤਰ ਮਿੱਠਣ ਲਾਲ ਬਾਂਸਲ ਨੇ ਦੱਸਿਆ ਕਿ ਉਸ ਦਾ ਵੱਡਾ ਬੇਟਾ ਦੁਕਾਨ ਤੇ ਬੈਠਾ ਸੀ ਤੇ ਦੋ ਵਿਅਕਤੀ ਦੁਕਾਨ ਅੰਦਰ ਦਾਖਲ ਹੋਏ ਜਿਨਾਂ੍ਹ ਦੇ ਮੂੰਹ ‘ਤੇ ਮਾਸਕ ਚੜ੍ਹੇ ਹੋਏ ਸਨ ਤੇ ਫਾਰਚੂਨਰ ਗੱਡੀ ‘ਚ ਆਏ ਸਨ। ਉਨਾਂ੍ਹ ਨੇ ਆ ਕੇ ਮਨੀ ਐਕਸਚੇਂਜ ਕਰਨ ਸਬੰਧੀ ਜਾਣਕਾਰੀ ਲੈਣ ਲੱਗੇ ਤੇ ਬੱਚੇ ਨੂੰ ਚਕਮਾ ਦੇ ਕੇ 50 ਹਜ਼ਾਰ ਰੁਪਏ ਦੀ ਗੁੱਟੀ ਚੁੱਕ ਕੇ ਫ਼ਰਾਰ ਹੋ ਗਏ। ਜਿਸ ਦਾ ਪਤਾ ਉਨਾਂ੍ਹ ਨੂੰ ਕੁਝ ਦੇਰ ਬਾਅਦ ਲੱਗਿਆ। ਘਟਨਾ ਦੀ ਸੂਚਨਾ ਮਿਲਦੇ ਸਾਰ ਡੀਐੱਸਪੀ ਤਪਾ ਬਲਜੀਤ ਸਿੰਘ ਬਰਾੜ, ਥਾਣਾ ਮੁਖੀ ਜਸਵਿੰਦਰ ਸਿੰਘ ਤੇ ਸਿਟੀ ਇੰਚਾਰਜ ਗੁਰਲਾਲ ਸਿੰਘ ਮੌਕੇ ‘ਤੇ ਪਹੁੰਚੇ ਤੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲਣਾ ਸ਼ੁਰੂ ਕਰ ਦਿੱਤਾ ।

 

Vinkmag ad
Share Our Daily Posts

News Desk

Read Previous

ਕਰਨਾਟਕ ‘ਚ ਬਾਰਿਸ਼ ਨਾਲ ਹੁਣ ਤਕ 24 ਲੋਕਾਂ ਦੀ ਮੌਤ, 24-25 ਨੂੰ ਕੇਰਲ ਤੇ ਤਾਮਿਲਨਾਡੂ ‘ਚ ਬਾਰਿਸ਼ ਦਾ ਅਲਰਟ

Read Next

ਮੁੱਖ ਮੰਤਰੀ ਚੰਨੀ ਨੇ ਕਿਸਾਨ ਅੰਦੋਲਨ ‘ਚ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ