Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਸਹੁਰਿਆਂ ਨੇ ਚਾਰ ਬੱਚਿਆਂ ਸਮੇਤ ਵਿਧਵਾ ਨੂੰ ਘਰੋਂ ਕੱਢਿਆ, ਪੀੜਤਾ ਨੇ ਸੀਪੀ ਦਫ਼ਤਰ ਅੱਗੇ ਖ਼ੁਦਕੁਸ਼ੀ ਕਰਨ ਦੀ ਦਿੱਤੀ ਧਮਕੀ

ਲੁਧਿਆਣਾ : ਸਹੁਰੇ ਤੇ ਪਤੀ ਦੇ ਹੋਰ ਰਿਸ਼ਤੇਦਾਰਾਂ ‘ਤੇ ਤਸ਼ੱਦਦ ਕਰਨ ਦੀ ਸ਼ਿਕਾਇਤ ਦੇਣ ਪਿੱਛੋਂ ਪੁਲਿਸ ‘ਤੇ ਅਣਗਹਿਲੀ ਦੇ ਦੋਸ਼ ਲਾਉਂਦੇ ਹੋਏ ਔਰਤ ਨੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਆਤਮਦਾਹ ਕਰਨ ਦੀ ਧਮਕੀ ਦਿੱਤੀ ਹੈ। ਔਰਤ ਚਾਰ ਬੱਚਿਆਂ ਦੇ ਨਾਲ ਹੈਬੋਵਾਲ ਰਹਿੰਦੀ ਹੈ।

ਇਸ ਬਾਰੇ ਔਰਤ ਨੇ ਦੱਸਿਆ ਕਿ 12 ਸਾਲ ਪਹਿਲਾਂ ਉਸ ਦਾ ਵਿਆਹ ਹੋਇਆ ਸੀ। ਤਕਰੀਬਨ ਸੱਤ ਮਹੀਨੇ ਪਹਿਲੋਂ ਸੜਕ ਹਾਦਸੇ ਵਿਚ ਪਤੀ ਦੀ ਮੌਤ ਹੋ ਗਈ ਸੀ, ਫਿਰ ਉਸ ਦੀ ਸੱਸ ਦੀ ਮੌਤ ਹੋ ਗਈ। ਕੁਝ ਸਮਾਂ ਪਹਿਲਾਂ ਸਹੁਰੇ ਤੇ ਉਸ ਦੇ ਹੋਰ ਰਿਸ਼ਤੇਦਾਰਾਂ ਨੇ ਘਰੋਂ ਕੱਢਣ ਦੀ ਕੋਸ਼ਿਸ਼ ਕੀਤੀ ਸੀ। ਪੁਲਿਸ ਨੂੰ ਸ਼ਿਕਾਇਤ ਦੇਣ ਦੇ ਬਾਵਜੂਦ ਔਰਤ ਦੇ ਸਹੁਰੇ ਪਰਿਵਾਰ ਦੇ ਖ਼ਿਲਾਫ਼ ਕੋਈ ਕਾਰਵਾਈ ਨਾ ਹੋਈ। ਔਰਤ ਨੇ ਆਖਿਆ ਕਿ ਉਸ ਦੇ ਸਹੁਰੇ ਨੇ 4 ਬੱਚਿਆਂ ਸਮੇਤ ਉਸ ਨੂੰ ਘਰੋਂ ਕੱਢ ਦਿੱਤਾ ਹੈ।

ਰੋਸ ਮੁਜ਼ਾਹਰਾ ਕਰਦੀ ਔਰਤ ਜਿਵੇਂ ਹੀ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਪੁੱਜੀ ਤਾਂ ਪੁਲਿਸ ਕਮਿਸ਼ਨਰ ਗੁਰਪ੍ਰਰੀਤ ਸਿੰਘ ਭੁੱਲਰ ਇਕਦਮ ਦਫ਼ਤਰ ਦੇ ਅੰਦਰ ਆਏ ਉਨ੍ਹਾਂ ਨੇ ਔਰਤ ਨੂੰ ਆਪਣੇ ਦਫ਼ਤਰ ਬੁਲਾਇਆ ਤੇ ਕਾਰਵਾਈ ਦਾ ਭਰੋਸਾ ਦਿੱਤਾ।

ਮੁੱਖ ਮੰਤਰੀ ਨੂੰ ਮਿਲਣ ਗਈ ਸੀ ਔਰਤ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਲੁਧਿਆਣਾ ਫੇਰੀ ਦੌਰਾਨ ਔਰਤ ਉਨ੍ਹਾਂ ਨੂੰ ਮਿਲਣ ਗਈ ਸੀ। ਸੁਰੱਖਿਆ ਮੁਲਾਜ਼ਮਾਂ ਨੇ ਔਰਤ ਨੂੰ ਮਿਲਣ ਨਹੀਂ ਦਿੱਤਾ ਸੀ।

Vinkmag ad
Share Our Daily Posts

News Desk

Read Previous

ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਅੱਜ ਮਿਲ ਸਕਦੀ ਹੈ ਮਨਜ਼ੂਰੀ, ਅਜੇ ਵੀ ਅੰਦੋਲਨ ਜਾਰੀ ਰੱਖਣ ‘ਤੇ ਅੜੇ ਕਿਸਾਨ

Read Next

ਆਦਮਪੁਰ ਬੱਸ ਸਟੈਂਡ ਨਜ਼ਦੀਕ ਅੱਜ ਤੜਕਸਾਰ ਦੁਕਾਨ ਨਜ਼ਦੀਕ ਧਮਾਕਾ, ਇਕ ਦੀ ਮੌਤ, ਇਕ ਜਖਮੀ