Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਆਦਮਪੁਰ ਬੱਸ ਸਟੈਂਡ ਨਜ਼ਦੀਕ ਅੱਜ ਤੜਕਸਾਰ ਦੁਕਾਨ ਨਜ਼ਦੀਕ ਧਮਾਕਾ, ਇਕ ਦੀ ਮੌਤ, ਇਕ ਜਖਮੀ

ਅੱਜ ਤੜਕਸਾਰ ਆਦਮਪੁਰ ਬੱਸ ਸਟੈਂਡ ਨਜ਼ਦੀਕ ਕਿਤਾਬਾਂ ਦੀ ਦੁਕਾਨ ‘ਤੇ ਅਚਾਨਕ ਧਮਾਕਾ ਹੋਇਆ, ਜਿਸ ਵਿਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਤੇ ਇਕ ਬੁਰੀ ਤਰ੍ਹਾਂ ਅੱਗ ਦੀ ਲਪੇਟ ‘ਚ ਆਉਣ ਨਾਲ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸਨੂੰ ਜਲੰਧਰ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਹ ਦੋਵੇਂ ਅਣਪਛਾਤੇ ਵਿਅਕਤੀ ਘਟਨਾ ਸਥਾਨ ‘ਤੇ ਮੌਜੂਦ ਸੀ। ਜਾਣਕਾਰੀ ਮੁਤਾਬਕ ਦੁਕਾਨ ਦੇ ਸ਼ਟਰ ਤੋਂ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਦੁਕਾਨ ਦੇ ਤਾਲੇ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਧਮਾਕਾ ਹੋਣ ਉਪਰੰਤ ਦੋਵਾਂ ਮੌਕੇ ‘ਤੇ ਮੌਜੂਦ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਦੂਜੇ ਨੇ ਜ਼ਖਮੀ ਹਾਲਤ ‘ਚ ਵੀ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਵੱਲੋਂ ਕਾਬੂ ਕਰ ਲਿਆ ਗਿਆ। ਧਮਾਕੇ ਦੇ ਕਾਰਨ ਦਾ ਫਿਲਹਾਲ ਕੋਈ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Vinkmag ad
Share Our Daily Posts

News Desk

Read Previous

ਸਹੁਰਿਆਂ ਨੇ ਚਾਰ ਬੱਚਿਆਂ ਸਮੇਤ ਵਿਧਵਾ ਨੂੰ ਘਰੋਂ ਕੱਢਿਆ, ਪੀੜਤਾ ਨੇ ਸੀਪੀ ਦਫ਼ਤਰ ਅੱਗੇ ਖ਼ੁਦਕੁਸ਼ੀ ਕਰਨ ਦੀ ਦਿੱਤੀ ਧਮਕੀ

Read Next

ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ਨੇ ਬਣਾਈ ਖ਼ਾਸ ਰਣਨੀਤੀ, ਪੰਜਾਬ ’ਚ ਸਾਬਕਾ ਸੀਐੱਮ ਨੂੰ ਬਣਾਏਗੀ ‘ਵਿਲੇਨ’