Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਰੰਗੇ ਹੱਥੀਂ ਕਾਬੂ

ਦੀਨਾਨਗਰ : ਵਿਜੀਲੈਂਸ ਬਿਊਰੋ ਗੁਰਦਾਸਪੁਰ ਦੀ ਟੀਮ ਨੇ ਬਲਾਕ ਸੰਮਤੀ ਦਫ਼ਤਰ ਦੀਨਾਨਗਰ ਵਿਖੇ ਛਾਪਾ ਮਾਰ ਕੇ ਸੰਮਤੀ ਦੇ ਪਟਵਾਰੀ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕੀਤਾ ਹੈ। ਗਿ੍ਫ਼ਤਾਰ ਕੀਤੇ ਗਏ ਸੰਮਤੀ ਪਟਵਾਰੀ ਨਿਸ਼ਾਨ ਸਿੰਘ ‘ਤੇ ਪਿੰਡ ਡੀਡਾ ਸੈਣੀਆਂ ਦੇ ਮੋਹਨ ਲਾਲ ਨੂੰ ਪੰਜ ਮਰਲੇ ਦਾ ਪਲਾਟ ਦਿਵਾਉਣ ਦੇ ਨਾਂ ‘ਤੇ ਰਿਸ਼ਵਤ ਲੈਣ ਦੇ ਦੋਸ਼ ਹਨ।

ਮਿਲੀ ਜਾਣਕਾਰੀ ਅਨੁਸਾਰ ਪਟਵਾਰੀ ਨਿਸ਼ਾਨ ਸਿੰਘ ਨੇ ਪਿੰਡ ਡੀਡਾ ਸੈਣੀਆਂ ਦੇ ਮੋਹਨ ਲਾਲ ਨੂੰ ਪੰਜ ਮਰਲੇ ਦਾ ਪਲਾਟ ਦਿਵਾਉਣ ਦੇ ਨਾਂ ‘ਤੇ ਉਸ ਕੋਲੋਂ 35 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸਨ। ਇਨ੍ਹਾਂ ‘ਚੋਂ 10 ਹਜ਼ਾਰ ਰੁਪਏ ਪਹਿਲਾਂ ਤੇ ਬਾਕੀ ਦੇ 25 ਹਜ਼ਾਰ ਰੁਪਏ ਦੋ ਬਰਾਬਰ ਕਿਸ਼ਤਾਂ ‘ਚ ਲੈਣ ਦੀ ਗੱਲ ਤੈਅ ਹੋਈ ਸੀ ਪਰ ਸ਼ਿਕਾਇਤਕਰਤਾ ਮੋਹਨ ਲਾਲ ਵੱਲੋਂ ਇਸ ਗੱਲ ਦੀ ਸ਼ਿਕਾਇਤ ਵਿਜੀਲੈਂਸ ਬਿਊਰੋ ਨੂੰ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਡੀਐੱਸਪੀ ਪ੍ਰਰੇਮ ਕੁਮਾਰ ਦੀ ਯੋਜਨਾ ਤੇ ਇੰਸਪੈਕਟਰ ਵਿਜੈ ਪਾਲ ਸਿੰਘ ਦੀ ਅਗਵਾਈ ਹੇਠ ਛਾਪੇਮਾਰੀ ਕਰਦਿਆਂ ਪਟਵਾਰੀ ਨਿਸ਼ਾਨ ਸਿੰਘ ਨੂੰ ਮੋਹਨ ਲਾਲ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗਿ੍ਫ਼ਤਾਰ ਕਰ ਲਿਆ।

Vinkmag ad
Share Our Daily Posts

News Desk

Read Previous

ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਕਾਂਗਰਸ ਨੇ ਬਣਾਈ ਖ਼ਾਸ ਰਣਨੀਤੀ, ਪੰਜਾਬ ’ਚ ਸਾਬਕਾ ਸੀਐੱਮ ਨੂੰ ਬਣਾਏਗੀ ‘ਵਿਲੇਨ’

Read Next

ਮੋਗਾ ‘ਚ ਮੁੱਖ ਮੰਤਰੀ ਚੰਨੀ ਦੇ ਵਿਰੋਧ ਡਰੋਂ ਭਾਰੀ ਪੁਲਿਸ ਤਾਇਨਾਤ, ਕਿਸਾਨ ਯੂਨੀਅਨ ਕਰ ਸਕਦੇ ਵਿਰੋਧ