Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਮੋਗਾ ‘ਚ ਮੁੱਖ ਮੰਤਰੀ ਚੰਨੀ ਦੇ ਵਿਰੋਧ ਡਰੋਂ ਭਾਰੀ ਪੁਲਿਸ ਤਾਇਨਾਤ, ਕਿਸਾਨ ਯੂਨੀਅਨ ਕਰ ਸਕਦੇ ਵਿਰੋਧ

ਮੋਗਾ : ਅੱਜ ਬਾਘਾਪੁਰਾਣਾ ਤੇ ਮੋਗਾ ਸ਼ਹਿਰ ‘ਚ ਕਾਂਗਰਸ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦਾ ਆਮਦ ਨੂੰ ਲੈ ਕੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਹੋਈ ਹੈ। ਪੁਲਿਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਪ੍ਰਸ਼ਾਸਨ ਨੂੰ ਡਰ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਮੁੱਖ ਮੰਤਰੀ ਚੰਨੀ ਦਾ ਵਿਰੋਧ ਕੀਤਾ ਜਾਵੇਗਾ। ਇਸ ਲਈ 500 ਦੇ ਕਰੀਬ ਪੁਲਿਸ ਮੁਲਾਜ਼ਮ ਤੈਨਾਤ ਹਨ। ਇਥੇ ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਕਿਸਾਨਾਂ ਵੱਲੋਂ ਵਿਰੋਧ ਕੀਤਾ ਗਿਆ ਸੀ ਤੇ ਉਸ ਸਮੇਂ ਸਥਿਤੀ ਬੇਹੱਦ ਨਾਜ਼ੁਕ ਬਣ ਗਈ ਤੇ ਪੁਲਿਸ ਨੂੰ ਕਿਸਾਨਾਂ ‘ਤੇ ਲਾਠੀਚਾਰਜ ਕਰਨਾ ਪਿਆ ਸੀ।

Vinkmag ad
Share Our Daily Posts

News Desk

Read Previous

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਰੰਗੇ ਹੱਥੀਂ ਕਾਬੂ

Read Next

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪੁਲਿਸ ਨੇ ਦੋ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਨਾਮਜ਼ਦ