Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਬਿਜਲੀ ਕਾਮਿਆਂ ਕੀਤਾ ਰੋਸ ਪ੍ਰਦਰਸ਼ਨ

ਕਰਤਾਰਪੁਰ  : ਪਾਵਰਕਾਮ ਮੰਡਲ ਕਰਤਾਰਪੁਰ ਦੀਆਂ ਸਮੂਹ ਸਬ-ਡਵੀਜ਼ਨਾਂ ਦੇ ਮੁਲਾਜ਼ਮਾਂ ਵੱਲੋਂ ਜੁਆਇੰਟ ਫੋਰਮ ਪਾਵਰਕਾਮ ਦੇ ਸੱਦੇ ‘ਤੇ ਮੰਡਲ ਕਰਤਾਰਪੁਰ ਵਿਖੇ ਮੈਨੇਜਮੈਂਟ ਵੱਲੋਂ ਹੱਕੀ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਜ਼ੋਰਦਾਰ ਮੁਜ਼ਾਹਰਾ ਕੀਤਾ ਗਿਆ। ਮੁਜ਼ਾਹਰੇ ‘ਚ ਸਮੂਹ ਮੁਲਾਜ਼ਮਾਂ ਵੱਲੋਂ ਪੇਅ ਬੈਂਡ ਦਾ ਸਰਕੂਲਰ ਜਲਦੀ ਤੋਂ ਜਲਦੀ ਜਾਰੀ ਕਰਨ ਲਈ ਕਿਹਾ ਗਿਆ। ਪਾਵਰਕਾਮ ਮੈਨੇਜਮੈਂਟ ਨੂੰ ਚਿਤਾਵਨੀ ਦਿੱਤੀ ਗਈ ਕਿ ਜੇ ਮੰਗਾਂ ਸਬੰਧੀ ਸਰਕੂਲਰ ਨਾ ਜਾਰੀ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਧਰਨੇ ‘ਚ ਪਾਵਰਕਾਮ ਮੰਡਲ ਕਰਤਾਰਪੁਰ ਦੇ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚ ਪੈਨਸ਼ਨਰ ਐਸੋਸੀਏਸ਼ਨ ਦੇ ਸਰਕਲ ਅਹੁਦੇਦਾਰ ਸਰੂਪ ਸਿੰਘ ਰਾਣਾ, ਸੁਭਾਸ਼ ਕੁਮਾਰ, ਗੁਰਨਾਮ ਸਿੰਘ, ਸੁਖਦੇਵ ਸਿੰਘ, ਸੁਰਜੀਤ ਸਿੰਘ ਵਾਲੀਆ, ਮਨਿੰਦਰ ਸਿੰਘ, ਬਲਜੀਤ ਸਿੰਘ ਜੇਈ, ਰਤਨ ਲਾਲ ਜੇਈ, ਵਿਵੇਕ ਵਿਰਦੀ, ਬਿਕਰਮਜੀਤ ਸਿੰਘ, ਨਰੇਸ਼ ਕੁਮਾਰ, ਜੁਗਲ ਕਿਸ਼ੋਰ ਆਦਿ ਨੇ ਇਸ ਧਰਨੇ ‘ਚ ਸ਼ਮੂਲੀਅਤ ਕੀਤੀ।

Vinkmag ad
Share Our Daily Posts

News Desk

Read Previous

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਪੁਲਿਸ ਨੇ ਦੋ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਕੀਤਾ ਨਾਮਜ਼ਦ

Read Next

ਮੋਟਰਸਾਈਕਲ ਸਵਾਰ ਪਿਓ ਪੁੱਤ ’ਤੇ ਚਲਾਈਆਂ ਗੋਲੀਆਂ,ਮੁੰਡੇ ਦੇ ਸਿਰ ਨਾਲ ਖਹਿ ਕੇ ਲੰਘੀ ਗੋਲੀ, ਪੰਜ ਵਿਰੁੱਧ ਕੇਸ ਦਰਜ