Breaking News :

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

120 ਫੁੱਟੀ ਰੋਡ ‘ਤੇ ਭਿਆਨਕ ਸੜਕ ਹਾਦਸਾ, ਗੰਭੀਰ ਜਖ਼ਮੀ ਨੌਜਵਾਨ ਨੂੰ SHO ਨੇ ਆਪਣੀ ਗੱਡੀ ‘ਚ ਹਸਪਤਾਲ ਪਹੁੰਚਾਇਆ

ਅਕਾਸ਼ ਬੰਸਲ IAS ਨੇ ਕਪੂਰਥਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ

June 20, 2026

ਬੱਸ ਸਟੈਂਡ ਫਲਾਈਓਵਰ ਦੇ ਹੇਠਾਂ ਚੱਲੀ ਗੋਲੀ, ਗੰਭੀਰ ਹਾਲਤ ‘ਚ ਜ਼ਖਮੀ

ਜਲੰਧਰ : ਸ਼ਹਿਰ ਦੇ ਬੱਸ ਸਟੈਂਡ ਫਲਾਈਓਵਰ ਨੇੜੇ ਦੋ ਧਿਰਾਂ ‘ਚ ਗੋਲੀਬਾਰੀ ਹੋਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਮੁਤਾਬਕ ਜਨਮ ਦਿਨ ਦੀ ਪਾਰਟੀ ਤੋਂ ਬਾਅਦ ਵਾਪਸ ਪਰਤ ਰਹੇ 2 ਟਰੈਵਲ ਏਜੰਟਾਂ ਵਿਚਾਲੇ ਲੜਾਈ ਹੋ ਗਈ। ਗੋਲੀ ਚਲਾਉਣ ਵਾਲਾ ਫਿਲਹਾਲ ਫਰਾਰ ਹੈ ਅਤੇ ਗੋਲੀ ਲੱਗਣ ਵਾਲੇ ਵਿਅਕਤੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹੀ ਕੁਝ ਸੂਤਰਾਂ ਦਾ ਕਹਿਣਾ ਹੈ ਕਿ ਗੋਲੀ ਲੱਗਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ। ਪਰ ਅਜੇ ਤੱਕ ਕਿਸੇ ਨੇ ਵੀ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। ਮੌਕੇ ’ਤੇ ਥਾਣਾ ਮਾਡਲ ਟਾਊਨ ਦੇ ਏ.ਸੀ.ਪੀ ਅਤੇ ਥਾਣਾ-6 ਦੇ ਇੰਚਾਰਜ ਸੁਰਜੀਤ ਸਿੰਘ ਗਿੱਲ ਅਤੇ ਬੱਸ ਸਟੈਂਡ ਥਾਣੇ ਦੀ ਪੁਲੀਸ ਪਾਰਟੀ ਮੌਕੇ ’ਤੇ ਪਹੁੰਚ ਗਈ ਹੈ ਅਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

Vinkmag ad
Share Our Daily Posts

News Desk

Read Previous

ਮੋਟਰਸਾਈਕਲ ਸਵਾਰ ਪਿਓ ਪੁੱਤ ’ਤੇ ਚਲਾਈਆਂ ਗੋਲੀਆਂ,ਮੁੰਡੇ ਦੇ ਸਿਰ ਨਾਲ ਖਹਿ ਕੇ ਲੰਘੀ ਗੋਲੀ, ਪੰਜ ਵਿਰੁੱਧ ਕੇਸ ਦਰਜ

Read Next

ਵਿਧਾਇਕ ਹਿੱਸੋਵਾਲ ਨੂੰ ਮੁੱਖ ਮੰਤਰੀ ਚੰਨੀ ਨੇ ਕੀਤਾ ਕਾਂਗਰਸ ’ਚ ਸ਼ਾਮਲ