Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਆਗੂ ਅੱਜ CM ਦੀ ਕੋਠੀ ਦਾ ਕਰਨਗੇ ਘਿਰਾਓ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਸੀਨੀਅਰ ਆਗੂ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ। ਅਕਾਲੀ ਦਲ ਵੱਲੋਂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਾਜ਼ਿਸ਼ ਨੂੰ ਲੈ ਕੇ ਇਹ ਘਿਰਾਓ ਕੀਤਾ ਜਾਵੇਗਾ ।ਅਕਾਲੀ ਆਗੂ ਇਸ ਮੌਕੇ ਗ੍ਰਿਫਤਾਰੀਆਂ ਦੇਣ ਲਈ ਪੁਲਿਸ ਅੱਗੇ ਪੇਸ਼ ਹੋਣਗੇ।

ਸੁਖਬੀਰ ਬਾਦਲ ਨੇ ਸੀਐੱਮ ਨੂੰ ਕਹੀ ਇਹ ਗੱਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸੀ.ਐਮ ਚੰਨੀ ‘ਚ ਹਿੰਮਤ ਹੈ ਤਾਂ ਬਿਕਰਮ ਸਿੰਘ ਮਜੀਠੀਆ ਤੇ ਅਕਾਲੀ ਦਲ ‘ਤੇ ਕੇਸ ਦਰਜ ਕਰਕੇ ਦਿਖਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਕਰਮ ਸਿੰਘ ਮਜੀਠੀਆ ਖਿਲਾਫ ਨਸ਼ਿਆਂ ਦਾ ਝੂਠਾ ਕੇਸ ਦਰਜ ਕਰਨ ਦੀ ਯੋਜਨਾ ਬਣਾਈ ਹੈ।

 

Vinkmag ad
Share Our Daily Posts

News Desk

Read Previous

ਸਿੱਧੂ ਨੇ ਨਸ਼ੇ ਤੇ ਬੇਅਦਬੀ ’ਤੇ ਜਾਖੜ ਨੂੰ ਘੇਰਿਆ, ਸਾਬਕਾ ਪ੍ਰਧਾਨ ਦਾ ਜਵਾਬ; ਨੀਅਤ ਕੀ ਖ਼ਰਾਬੀ ਹੈ

Read Next

ਹਥਿਆਰਬੰਦ ਨੌਜਵਾਨਾਂ ਨੇ ਆਈ ਟਵੰਟੀ ਸਵਾਰ ਨੌਜਵਾਨ ‘ਤੇ ਜਾਨਲੇਵਾ ਹਮਲਾ, ਭੱਜ ਕੇ ਬਚਾਈ ਜਾਨ