Breaking News :

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਮਹੀਨੇ ਕਰ ਸਕਦੇ ਹਨ ਜਲੰਧਰ ਕੈਂਟ ਰੇਲਵੇ ਸਟੇਸ਼ਨ ਦਾ ਉਦਘਾਟਨ, ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ 98.89 ਕਰੋੜ ਰੁਪਏ ਨਾਲ ਤਿਆਰ ਹੋਇਆ ਪੰਜਾਬ ਦਾ ਪਹਿਲਾ ਆਧੁਨਿਕ ਰੇਲਵੇ ਸਟੇਸ਼ਨ

ਜਲੰਧਰ ਦੇ ਚਾਵਲਾ ਮੋਬਾਈਲ ਸ਼ੋਰੂਮ ‘ਤੇ ਦਿਨ-ਦਿਹਾੜੇ ਫਾਇਰਿੰਗ, ਇੱਕ ਨੌਜਵਾਨ ਲੋਕਾਂ ਨੇ ਹਥਿਆਰ ਸਮੇਤ ਕਾਬੂ ਕੀਤਾ

1 ਜੂਨ ਤੋਂ ਜਲੰਧਰ ਦੇ 9 ਮੁੱਖ ਚੌਰਾਹਿਆਂ ‘ਤੇ ਈ-ਚਲਾਨ ਪ੍ਰਣਾਲੀ ਸ਼ੁਰੂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਕੈਮਰਿਆਂ ਰਾਹੀਂ ਹੋਵੇਗੀ ਸਖ਼ਤ ਨਿਗਰਾਨੀ

ਜਲੰਧਰ ਦਿਹਾਤੀ ਪੁਲਿਸ ਵੱਲੋਂ ਲਵਾਰਿਸ ਵਾਹਨਾਂ ਸਬੰਧੀ ਜਨਰਲ ਪਬਲਿਕ ਨੋਟਿਸ ਜਾਰੀ 10 ਜੂਨ 2026 ਤੱਕ ਮਾਲਕ ਪੇਸ਼ ਕਰਨ ਦਸਤਾਵੇਜ਼, ਨਹੀਂ ਤਾਂ ਕਾਨੂੰਨ ਅਨੁਸਾਰ ਹੋਵੇਗਾ ਨਿਪਟਾਰਾ

ਜਲੰਧਰ ਕਮਿਸ਼ਨਰੇਟ ਪੁਲਿਸ ਦੀ ਵੱਡੀ ਕਾਮਯਾਬੀ: 8 ਆਧੁਨਿਕ ਪਿਸਤੌਲਾਂ ਤੇ 45 ਜਿੰਦਾ ਕਾਰਤੂਸ ਸਮੇਤ 4 ਹਥਿਆਰ ਤਸਕਰ ਕਾਬੂ

ਜਲੰਧਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ: ਹੋਰ 120 ਗੁੰਮ ਮੋਬਾਇਲ ਬਰਾਮਦ, ਕੁੱਲ ਗਿਣਤੀ 419 ਤੱਕ ਪੁੱਜੀ

BSF ਚੌਕ ਨੇੜੇ ਐਕਟਿਵਾ ਬਲਾਸਟ ਮਾਮਲੇ ‘ਚ ਆ ਗਿਆ ਜਲੰਧਰ CP ਦਾ ਬਿਆਨ, ਦੱਸਿਆ ਕਿਵੇਂ ਵਾਪਰੀ ਘਟਨਾ

ਜਲੰਧਰ ‘ਚ ਸਕੂਲ ਬੱਸ ਚਾਲਕ ਦੀ ਲਾਪਰਵਾਹੀ, ਰੈੱਡ ਲਾਈਟ ਤੋੜ ਕੇ ਰੌਂਗ ਸਾਈਡ ਬੱਸ ਦੌੜਾਈ; ਰਾਹਗੀਰ ਨੇ ਰੋਕ ਕੇ ਟਾਲਿਆ ਵੱਡਾ ਹਾਦਸਾ

ਕੈਨੇਡਾ ਵਿੱਚ ਪੁੱਤਰ ਕਤਲ ਕੇਸ ’ਚ ਫਸਣ ਦਾ ਡਰ ਦਿਖਾ ਸਾਈਬਰ ਠੱਗਾਂ ਨੇ ਰਿਟਾਇਰਡ ਅਧਿਆਪਕ ਤੋਂ ਠੱਗੇ 10 ਲੱਖ ਰੁਪਏ

ਪੰਜਾਬੀ ਆ ਗਏ ਓਏ…! ਪੰਜਾਬ ਅੱਗੇ ਲਖਨਊ ਨੇ ਵੀ ਟੇਕੇ ਗੋਡੇ, ਦਰਜ ਕੀਤੀ ਸੀਰੀਜ਼ ਦੀ 5ਵੀਂ ਜਿੱਤ

July 11, 2026

ਹਥਿਆਰਬੰਦ ਨੌਜਵਾਨਾਂ ਨੇ ਆਈ ਟਵੰਟੀ ਸਵਾਰ ਨੌਜਵਾਨ ‘ਤੇ ਜਾਨਲੇਵਾ ਹਮਲਾ, ਭੱਜ ਕੇ ਬਚਾਈ ਜਾਨ

ਕੋਟ ਈਸੇ ਖਾਂ : ਕੋਟ ਈਸੇ ਖਾਂ ‘ਚ ਭਰੇ ਬਾਜ਼ਾਰ ਮੇਨ ਚੌਕ ਨਜ਼ਦੀਕ ਸ੍ਰੀ ਅੰਮ੍ਰਿਤਸਰ ਸਾਹਿਬ ਰੋਡ ‘ਤੇ ਅਣਪਛਾਤੇ ਕਰੇਟਾ ਸਵਾਰ ਨੌਜਵਾਨਾਂ ਵੱਲੋਂ ਇਕ ਆਈ ਟਵੰਟੀ ਕਾਰ ਸਵਾਰ ‘ਤੇ ਹਮਲਾ ਕਰ ਦਿੱਤਾ, ਹਮਲੇ ਦੌਰਾਨ ਆਈ ਟਵੰਟੀ ਕਾਰ ਸਵਾਰ ਭੱਜ ਕੇ ਆਪਣੀ ਜਾਨ ਬਚਾਉਣ ‘ਚ ਸਫ਼ਲ ਹੋਇਆ ਹੋ ਗਿਆ।

ਪ੍ਰਤੱਖਦਰਸ਼ੀਆਂ ਅਨੁਸਾਰ, ਦੇਰ ਸ਼ਾਮ 6 : 20 ਵਜੇ ਦੇ ਕਰੀਬ ਸ੍ਰੀ ਅੰਮ੍ਰਿਤਸਰ ਸਾਹਿਬ ਵਾਲੇ ਪਾਸੇ ਤੋਂ ਆਈ ਇਕ ਆਈ ਟਵੰਟੀ ਕਾਰ ਨੰਬਰ ਪੀਬੀ 08 ਡੀਐਫ 5300 ‘ਨੂੰ ਅਣਪਛਾਤੇ ਕਰੇਟਾ ਸਵਾਰ ਹਥਿਆਰਬੰਦ ਨੌਜਵਾਨਾਂ ਵੱਲੋਂ ਦੋ ਵਾਰ ਟੱਕਰ ਮਾਰਦਿਆਂ ਹਮਲਾ ਕਰ ਦਿੱਤਾ। ਆਵਾਜਾਈ ਜਾਮ ਹੋਣ ਕਰ ਕੇ ਆਈ ਟਵੰਟੀ ਕਾਰ ਸਵਾਰ ਕਾਰ ‘ਚੋਂ ਨਿਕਲਦਿਆਂ ਭੱਜ ਕੇ ਆਪਣੀ ਜਾਨ ਬਚਾਉਣ ‘ਚ ਸਫਲ ਹੋ ਗਿਆ।

ਭੜਕੇ ਹਮਲਾਵਰਾਂ ਵੱਲੋਂ ਬਿਨਾਂ ਕਿਸੇ ਡਰ ਭੈਅ ਦੇ ਹਵਾਈ ਫਾਇਰ ਕਰਦਿਆਂ ਆਈ ਟਵੰਟੀ ਗੱਡੀ ਦੀ ਭੰਨਤੋੜ ਕੀਤੀ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰਾਂ ਨੇ ਪਹਿਲਾਂ ਪਿੱਛੇ ਵੱਲ ਨੂੰ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਪਰ ਪਿੱਛੇ ਆਵਾਜਾਈ ਜਾਮ ਹੋਣ ਕਰਕੇ ਫਿਰ ਚੌਕ ਵਾਲੇ ਪਾਸੇ ਨੂੰ ਗੱਡੀ ਭਜਾ ਕੇ ਨਿਕਲਣ ‘ਚ ਸਫਲ ਹੋ ਗਏ। ਕੁੱਝ ਸਮਾਂ ਦੇਰੀ ਨਾਲ ਪੁੱਜੀ ਪੁਲੀਸ ਪਾਰਟੀ ਵੱਲੋਂ ਕਾਰ ਨੂੰ ਆਪਣੇ ਕਬਜ਼ੇ ‘ਚ ਲੈ ਕੇ ਅਗਲੇਰੀ ਜਾਂਚ ਅਰੰਭ ਦਿੱਤੀ ਗਈ।

Vinkmag ad
Share Our Daily Posts

News Desk

Read Previous

ਸ਼੍ਰੋਅਦ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਕੋਰ ਕਮੇਟੀ ਦੇ ਮੈਂਬਰ ਤੇ ਆਗੂ ਅੱਜ CM ਦੀ ਕੋਠੀ ਦਾ ਕਰਨਗੇ ਘਿਰਾਓ

Read Next

ਚੋਰੀ ਕਰਨ ਵਾਲੇ ਦੋ ਗਿਰੋਹ ਗਿ੍ਫਤਾਰ, 23 ਮੋਟਰਸਾਈਕਲ ਕੀਤੇ ਬ੍ਰਾਮਦ